ਵਾਹਿਗੁਰੂ ਜੀ🙏🙏🌹🌹 MY village Nurpur Lubana ਦੇ ਸਕੂਲ ਵਿੱਚ ਵਿਦਿਆਰਥੀ ਆ ਅਤੇ ਪ੍ਰਿੰਸੀਪਲ ਮੈਡਮ ਪੁਨੀਤਪੁਰੀ ਅਤੇ ਪੰਚਾਇਤ ਦੇ ਸਹਿਯੋਗ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਮਨੀ ਸਾਹਿਬ ਜੀ ਦਾ ਜਾਪ ਕਰਵਾਇਆ ਗਿਆ ਜਿਸ ਵਿੱਚ ਦਰਸ਼ਨ ਕਰਨ ਆਏ ਪੰਜਾਬ ਦੇ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਜੀ Urs Lyrics Gullu Nurpuri✍️7-11-2025 #ਸ੍ਰੀ ਗੁਰੂ ਨਾਨਕ ਦੇਵ ਜੀ