🔹Sandhyasamay Hukamnama Sri Darbar Sahib Amritsar, Page 700, 26-11-25🔹
🙏 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
▪️ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥
🔹जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥
▪️अर्थ: राग जैतसरी, घर ३ में गुरू अर्जन देव जी की दो-बंदों वाली बाणी। अकाल पुरख एक है और सतिगुरु की कृपा द्वारा मिलता है। (हे गुर-सिखों!) मुझे प्यारे प्रभू का मीठा संदेशा दो। मैं (उस प्यारे के बारे में) कई प्रकार (की बातें) सुन सुन के हैरान हो रही हूँ। हे सुहागवती सखियों! (तुम) बताओ (वह किस तरह का है ?) ॥१॥ रहाउ ॥ कोई कहता है, वह सब से बाहर ही वस्ता है, कोई कहता है, वह सब के अन्दर वस्ता है। उस का रंग नहीं दिखता, उस का कोई लक्षण नज़र नहीं आता। हे सुहागनों! तुम मुझे सच्ची बात समझाओ ॥१॥ वह परमात्मा सब में निवास रखने वाला है, प्रत्येक शरीर में वसने वाला है (फिर भी, उस को माया का) जरा भी लेप नहीं है। नानक जी कहते हैं-हे लोगों! सुनों, वह प्रभू संत जनों की जीभ (जिव्हा) पर वस्ता है (संत जन हर समय उसी का नाम जपते हैं) ॥२॥१॥२॥
🔹Jaitsaree Mahalaa 5 Ghar 3 Dupade Ik Oankaar Satgur Parsaad || Dehu Sandesaro Kaheeau Pria Kaheeau || Bisam Bhaee Mai Bahu Bidhh Sunte Kehahu Suhaagan Saheeau ||1|| Rahaau || Ko Kehto Sabh Baahar Baahar Ko Kehto Sabh Maheeau || Baran N Deesai Chihan N Lakheeai Suhaagan Saat Bujhheeau ||1|| Sarab Nivaasee Ghatt Ghatt Vaasee Lep Nahee Alapheeau || Naanak Kehat Sunhu Re Logaa Sant Rasan Ko Basheeau ||2||1||2||
▪️Meaning: Jaitsaree Mahalaa 5 Ghar 3 Dupade One Universal Creator God. By The Grace Of The True Guru: Give me a message from my Beloved – tell me, tell me! I am wonder-struck, hearing the many reports of Him; tell them to me, O my happy sister soul-brides. ||1|| Pause || Some say that He is beyond the world – totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained – He is unstained. Says Nanak Ji, listen, O people: He dwells upon the tongues of the Saints. ||2||1||2|| 🙏ਵਾਹਿਗੁਰੂ ਜੀ ਕਾ ਖਾਲਸਾ!!ਵਾਹਿਗੁਰੂ ਜੀ ਕੀ ਫਤਹਿ!!🙏 #🙏ਸ਼੍ਰੀ ਗੁਰੂ ਨਾਨਕ ਦੇਵ ਜੀ #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #🙏ਗੁਰਬਾਣੀ ਦੀਆਂ ਤੁਕਾਂ #📖 ਗੁਰਬਾਣੀ ਸਟੇਟਸ 📲 #🙏ਗੁਰਬਾਣੀ ਅਰਥ-ਭਾਵ🙏
#♥I love my India😍 #🇮🇳 ਦੇਸ਼ ਭਗਤੀ ਸਟੇਟਸ 📱 #☬ ਪੰਜਾਬ, ਪੰਜਾਬੀ ਤੇ ਪੰਜਾਬੀਅਤ ☬ #🌾ਪੰਜਾਬ ਦੇ ਮਸ਼ਹੂਰ ਲੋਕ🤩 #🌾 ਪੰਜਾਬ ਦਾ ਸੱਭਿਆਚਾਰ
#🌾ਜੈ ਜਵਾਨ ਜੈ ਕਿਸਾਨ #🇮🇳 ਦੇਸ਼ ਭਗਤੀ ਸਟੇਟਸ 📱 #📝 ਭਾਰਤ ਦਾ ਇਤਿਹਾਸ 📚 #📖 ਭੀਮ ਰਾਓ ਅੰਬੇਦਕਰ #♥I love my India😍
#🌾ਜੈ ਜਵਾਨ ਜੈ ਕਿਸਾਨ #📖 ਭੀਮ ਰਾਓ ਅੰਬੇਦਕਰ #🇮🇳 ਦੇਸ਼ ਭਗਤੀ ਸਟੇਟਸ 📱 #♥I love my India😍 #📝 ਭਾਰਤ ਦਾ ਇਤਿਹਾਸ 📚
#🌾ਜੈ ਜਵਾਨ ਜੈ ਕਿਸਾਨ #♥I love my India😍 #📖 ਭੀਮ ਰਾਓ ਅੰਬੇਦਕਰ #📝 ਭਾਰਤ ਦਾ ਇਤਿਹਾਸ 📚 #🇮🇳 ਦੇਸ਼ ਭਗਤੀ ਸਟੇਟਸ 📱
#♥I love my India😍 #📖 ਭੀਮ ਰਾਓ ਅੰਬੇਦਕਰ #🇮🇳 ਦੇਸ਼ ਭਗਤੀ ਸਟੇਟਸ 📱 #📝 ਭਾਰਤ ਦਾ ਇਤਿਹਾਸ 📚 #🌾ਜੈ ਜਵਾਨ ਜੈ ਕਿਸਾਨ
🔹ਅੰਮ੍ਰਿਤਸਮ੍ਹਾਂ ਹੁੱਕਮਨਾਮਾ ਸੀ੍ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ ੬੯੮, ੨੬-੧੧-੨੫, ਜੈਤਸਰੀ ਮਹਲਾ ੪, ਘਰੁ ੨🔹
🙏 ਹਰਿ ਹਰਿ ਸਿਮਰਹੁ ਅਗਮ ਅਪਾਰਾ ॥
हरि हरि सिमरहु अगम अपारा ॥
Remember in meditation the Lord, Har, Har, the unfathomable, infinite Lord.
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ,
▪️ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥
जिसु सिमरत दुखु मिटै हमारा ॥
Remembering Him in meditation, pains are dispelled.
ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ।
▪️ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥
हरि हरि सतिगुरु पुरखु मिलावहु गुरि मिलिऐ सुखु होई राम ॥१॥
O Lord, Har, Har, lead me to meet the True Guru; meeting the Guru, I am at peace. ||1||
ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥
▪️ਹਰਿ ਗੁਣ ਗਾਵਹੁ ਮੀਤ ਹਮਾਰੇ ॥
हरि गुण गावहु मीत हमारे ॥
Sing the Glorious Praises of the Lord, O my friend.
ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ,
▪️ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥
हरि हरि नामु रखहु उर धारे ॥
Cherish the Name of the Lord, Har, Har, in your heart.
ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ।
▪️ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥
हरि हरि अंम्रित बचन सुणावहु गुर मिलिऐ परगटु होई राम ॥२॥
Read the Ambrosial Words of the Lord, Har, Har; meeting with the Guru, the Lord is revealed. ||2||
ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ॥੨॥
▪️ਮਧੁਸੂਦਨ ਹਰਿ ਮਾਧੋ ਪ੍ਰਾਨਾ ॥
मधुसूदन हरि माधो प्राना ॥
The Lord, the Slayer of demons, is my breath of life.
ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)!
▪️ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥
मेरै मनि तनि अंम्रित मीठ लगाना ॥
His Ambrosial Amrit is so sweet to my mind and body.
ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ।
▪️ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥
हरि हरि दइआ करहु गुरु मेलहु पुरखु निरंजनु सोई राम ॥३॥
O Lord, Har, Har, have mercy upon me, and lead me to meet the Guru, the immaculate Primal Being. ||3||
ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ॥੩॥
▪️ਹਰਿ ਹਰਿ ਨਾਮੁ ਸਦਾ ਸੁਖਦਾਤਾ ॥
हरि हरि नामु सदा सुखदाता ॥
The Name of the Lord, Har, Har, is forever the Giver of peace.
ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ।
▪️ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥
हरि कै रंगि मेरा मनु राता ॥
My mind is imbued with the Lord's Love.
ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ।
▪️ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
हरि हरि महा पुरखु गुरु मेलहु गुर नानक नामि सुखु होई राम ॥४॥१॥७॥
O Lord Har, Har, lead me to meet the Guru, the Greatest Being; through the Name of Guru Nanak, I have found peace. ||4||1||7||
ਹੇ ਨਾਨਕ! (ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ॥੪॥੧॥੭॥ 🙏🙏 (gurbaninow) #🙏ਸ਼੍ਰੀ ਗੁਰੂ ਨਾਨਕ ਦੇਵ ਜੀ #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #🙏ਗੁਰਬਾਣੀ ਦੀਆਂ ਤੁਕਾਂ #📖 ਗੁਰਬਾਣੀ ਸਟੇਟਸ 📲 #🙏ਗੁਰਬਾਣੀ ਅਰਥ-ਭਾਵ🙏
#🌞ਸਵੇਰ ਦੀ ਖੂਬਸੂਰਤੀ #🌄ਕੁਦਰਤੀ ਨਜ਼ਾਰੇ 🌴 #🌸 ਸੋਹਣੇ ਸੋਹਣੇ ਫੁਲ 🌼 #🌻 ਕੁਦਰਤ ਨਾਲ ਪਿਆਰ #ਕੁਦਰਤ ਦੀ ਖੂਬਸੂਰਤੀ
🔹Sandhyasamay Hukamnama Sri Darbar Sahib Amritsar, Page 673, 25-11-2025🔹
🙏 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
▪️ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ| ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨। ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
🔹धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥
▪️अर्थ: हे प्रभु! तू सबको दातें देने वाला है, तू मालिक है, तू सबको पालने वाला है, तू हमारा नायक है (जीवन की अगुवाई देने वाला है), तू हमारा पति है। हे प्रभु! तू ही एक-एक छिन हमारी पालना करता है, हम (तेरे) बच्चे तेरे आसरे (जीते) हैं।1। हे अनगिनत गुणों के मालिक! हे बेअंत मालिक प्रभु! किसी भी पक्ष से तेरे गुणों का अंत नहीं पाया जा सकता। (मनुष्य की) एक जीभ से तेरा कौन-कौन सा गुण बताया जाए?।1। रहाउ। हे प्रभु! तू हमारे करोड़ों अपराध नाश करता है, तू हमें अनेक तरीकों से (जीवन जुगति) समझाता है। हम जीव आत्मिक जीवन की सूझ से वंचित हैं, हमारी अक्ल थोड़ी है होछी है। (फिर भी) तू अपना बिरद भरा प्यार वाला स्वभाव सदा कायम रखता है।2। हे नानक! (कह:) हे प्रभु! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।
🔹Dhanaasaree mahalaa 5 || Tum daate thaakur prtipaalak naaik khasam hamaare || Nimakh nimakh tum hee prtipaalahu ham baarik tumare dhaare ||1|| Jihavaa ek kavan gun kaheeai || Besumaar beantt suaamee tero anttu na kin hee laheeai ||1|| rahaau || Koti paraadh hamaare khanddahu anik bidhee samajhaavahu || Ham agiaan alap mati thoree tum aapan biradu rakhaavahu ||2|| Tumaree sara(nn)i tumaaree aasaa tum hee sajan suhele || Raakhahu raakhanahaar daiaalaa naanak ghar ke gole ||3||12||
▪️Dhanaasaree, Fifth Mehl: You are the Giver, O Lord, O Cherisher, my Master, my Husband Lord.Each and every moment, You cherish and nurture me; I am Your child, and I rely upon You alone. ||1|| I have only one tongue - which of Your Glorious Virtues can I describe? Unlimited, infinite Lord and Master - no one knows Your limits. ||1|| Pause || You destroy millions of my sins, and teach me in so many ways. I am so ignorant - I understand nothing at all. Please honor Your innate nature, and save me! ||2|| I seek Your Sanctuary - You are my only hope. You are my companion, and my best friend. Save me, O Merciful Saviour Lord; Nanak is the slave of Your home. ||3||12|| 🙏🙏 #🙏ਸ਼੍ਰੀ ਗੁਰੂ ਨਾਨਕ ਦੇਵ ਜੀ #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #📖 ਗੁਰਬਾਣੀ ਸਟੇਟਸ 📲 #🙏ਗੁਰਬਾਣੀ ਦੀਆਂ ਤੁਕਾਂ #🙏ਗੁਰਬਾਣੀ ਅਰਥ-ਭਾਵ🙏
#🙏ਸ਼੍ਰੀ ਗੁਰੂ ਨਾਨਕ ਦੇਵ ਜੀ #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #📖 ਗੁਰਬਾਣੀ ਸਟੇਟਸ 📲 #🙏ਗੁਰਬਾਣੀ ਅਰਥ-ਭਾਵ🙏 #🙏ਗੁਰਬਾਣੀ ਦੀਆਂ ਤੁਕਾਂ











