Singh_Rajinder
ShareChat
click to see wallet page
@khalsajikhalsa
khalsajikhalsa
Singh_Rajinder
@khalsajikhalsa
ੴ ਸਤਿਗੁਰ ਪ੍ਰਸਾਦਿ ॥ ਰਜਿੰਦਰਪਾਲ ਸਿੰਘ ਖਾਲਸਾ
🙏🌹🙏🌹🙏🌹 Please do adopt top lines as appended below : Be remain blessed.🙏 *Please cover your head & Remove your shoes before reading Hukamnama sahib Ji*🌹 🙏🌹🙏🌹🙏🌹 Amrit wele da mukhwakh shri Harmandar sahib amritsar sahib ji, Ang-682, 15-November-2025 ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ {ਪੰਨਾ 682} ਪਦਅਰਥ: ਜਿਸ ਕਉ = (ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ) । ਪ੍ਰਾਨ ਪਤਿ = ਜਿੰਦ ਦਾ ਮਾਲਕ। ਗਨਹੁ = ਜਾਣੋ, ਸਮਝੋ। ਅਭਾਗਾ = ਭਾਗ = ਹੀਣ, ਬਦ = ਕਿਸਮਤ। ਰਾਗਿਓ = ਪ੍ਰੇਮੀ ਹੋ ਗਿਆ। ਪਾਗਾ = ਪ੍ਰਾਪਤ ਕੀਤਾ।੧। ਜਨੁ = ਦਾਸ। ਰੰਗਿ = ਪ੍ਰੇਮ ਵਿਚ। ਜਾਗਾ = ਸੁਚੇਤ ਰਹਿੰਦਾ ਹੈ। ਛੀਜਿ ਗਇਆ = ਮੁੱਕ ਗਿਆ।ਰਹਾਉ। ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਤਹ = ਉੱਥੇ। ਘਟਾ ਮਹਿ = ਸਰੀਰਾਂ ਵਿਚ। ਤਾਗਾ = ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ) । ਉਦਕੁ = ਪਾਣੀ, ਜਲ। ਪੀਵਤ = ਪੀਂਦਿਆਂ। ਸਭਿ = (ਹੋਰ) ਸਾਰੇ। ਅਨੁਰਾਗਾ = ਪਿਆਰ।੨। ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭। धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥ {पन्ना 682} पद्अर्थ: प्रान पति = प्राणों का मालिक, जिंद का मालिक। गनहु = जानो, समझो। अभागा = बद किस्मत। रागिओ = प्रेमी हो गया। पागा = प्राप्त किया।1। जिस कउ: ‘जिसु’ की ‘ु’ मात्रा संबंधक ‘कउ’ के कारण हटा दी गई है। जनु = दास। रंगि = प्रेम में। जागा = सचेत रहता है। छीजि गइआ = समाप्त हो गया। रहाउ। जह जह = जहाँ जहाँ। पेखउ = मैं देखूँ। तह = वहाँ। घटा महि = शरीरों में। तागा = धागा (जैसे मणकों में धागा परोया होता है)। उदकु = पानी, जल। पीवत = पीते हुए। सभि = (और) सारे। अनुरागा = प्यार।2। अर्थ: हे प्रभू! तेरा सेवक तेरे नाम रंग में टिक के (माया के मोह से सदा) सचेत रहता है। उसके शरीर में से सारा आलस समाप्त हो जाता है, उसका मन, (हे भाई!) प्रीतम प्रभू से जुड़ा रहता है। रहाउ। हे भाई! उस मनुष्य को बद्-किस्मत समझो, जिसको जिंद का मालिक प्रभू बिसर जाता है। जिस मनुष्य का मन परमात्मा के कोमल चरनों का प्रेमी हो जाता है, वह मनुष्य आत्मिक जीवन देने वाले नाम-जल का सरोवर ढूँढ लेता है।1। हे भाई! (उसके सिमरन की बरकति से) मैं (भी) जिधर-जिधर देखता हूँ, वहाँ वहाँ परमात्मा ही सारे शरीरों में मौजूद दिखता है जैसे धागा (सारे मणकों में परोया होता है)। हे नानक! प्रभू के दास उस का नाम-जल पीते ही और सारे मोह-प्यार छोड़ देते हैं।2।19।47। Dhanaasaree, Fifth Mehl:  One who forgets the Lord of life, the Great Giver - know that he is most unfortunate.  One whose mind is in love with the Lord's lotus feet, obtains the pool of ambrosial nectar. ||1||  Your humble servant awakes in the Love of the Lord's Name.  All laziness has departed from his body, and his mind is attached to the Beloved Lord. ||Pause||  Wherever I look, the Lord is there; He is the string, upon which all hearts are strung.  Drinking in the water of the Naam, servant Nanak has renounced all other loves. ||2||16||47|| #🙏ਅੱਜ ਦਾ ਹੁਕਮਨਾਮਾ #🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 #ਸ੍ਰੀ ਹਰਿਮੰਦਰ ਸਾਹਿਬ ਜੀ 🙏 #🙏 ਸ਼ੁਕਰ ਦਾਤਿਆ #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏
🙏ਅੱਜ ਦਾ ਹੁਕਮਨਾਮਾ - 9999090 र्पठ र्पठ नभर गत निठि पि्तिगा उिठे Hevant ] Khalsajikhalsa] 9999090 र्पठ र्पठ नभर गत निठि पि्तिगा उिठे Hevant ] Khalsajikhalsa] - ShareChat
#🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 #ਸ੍ਰੀ ਹਰਿਮੰਦਰ ਸਾਹਿਬ ਜੀ 🙏 #😇 ਸਿੱਖ ਧਰਮ ਦੇ ਘੈਂਟ ਸਟੇਟਸ ✨ #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #🙏 ਸ਼ੁਕਰ ਦਾਤਿਆ
🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 - 1 Dorraldan মিবিশে" Iin) 19 ITIRIIT 10 Khalsajikhalsa  1 Dorraldan মিবিশে" Iin) 19 ITIRIIT 10 Khalsajikhalsa - ShareChat
#🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 #ਸ੍ਰੀ ਹਰਿਮੰਦਰ ਸਾਹਿਬ ਜੀ 🙏 #😇 ਸਿੱਖ ਧਰਮ ਦੇ ਘੈਂਟ ਸਟੇਟਸ ✨ #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #🙏 ਸ਼ੁਕਰ ਦਾਤਿਆ
🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 - Helowll 3 '56' Tanl | {' 10' UHEIH 00 Khalsajilhalsa] Helowll 3 '56' Tanl | {' 10' UHEIH 00 Khalsajilhalsa] - ShareChat
#🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 #ਸ੍ਰੀ ਹਰਿਮੰਦਰ ਸਾਹਿਬ ਜੀ 🙏 #😇 ਸਿੱਖ ਧਰਮ ਦੇ ਘੈਂਟ ਸਟੇਟਸ ✨ #🙏ਅੱਜ ਦਾ ਹੁਕਮਨਾਮਾ #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏
🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 - 8 8 1 எ Mar m ೫1 Khalsajikhalsa' 8 8 1 எ Mar m ೫1 Khalsajikhalsa' - ShareChat
#🛕ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ #🙏ਪ੍ਰਕਾਸ਼ ਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ💫 #ਸ੍ਰੀ ਹਰਿਮੰਦਰ ਸਾਹਿਬ ਜੀ 🙏 #😇 ਸਿੱਖ ਧਰਮ ਦੇ ਘੈਂਟ ਸਟੇਟਸ ✨ #🙏 ਸ਼ੁਕਰ ਦਾਤਿਆ
🛕ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ - ShareChat
00:58
#🙏ਪ੍ਰਕਾਸ਼ ਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ💫 #🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 #😇 ਸਿੱਖ ਧਰਮ ਦੇ ਘੈਂਟ ਸਟੇਟਸ ✨ #ਸ੍ਰੀ ਹਰਿਮੰਦਰ ਸਾਹਿਬ ਜੀ 🙏 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏
🙏ਪ੍ਰਕਾਸ਼ ਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ💫 - 0.@ 7 ೮೪೦8 [HSolo / Khalsajikhalsa] 0.@ 7 ೮೪೦8 [HSolo / Khalsajikhalsa] - ShareChat
#🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 #ਸ੍ਰੀ ਹਰਿਮੰਦਰ ਸਾਹਿਬ ਜੀ 🙏 #😇 ਸਿੱਖ ਧਰਮ ਦੇ ਘੈਂਟ ਸਟੇਟਸ ✨ #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #🙏 ਸ਼ੁਕਰ ਦਾਤਿਆ
🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 - 9/ वग्वटनषि raali FaaiON [halsatokhaa 9/ वग्वटनषि raali FaaiON [halsatokhaa - ShareChat
🙏🌹🙏🌹🙏🌹 Please do adopt top lines as appended below : Be remain blessed.🙏 🌹*Please cover your head & Remove your shoes before reading Hukamnama sahib Ji*🌹 Amrit wele da mukhwakh shri Harmandar sahib amritsar sahib ji, Ang-676, 31-October-2025 ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ {ਪੰਨਾ 676} ਪਦਅਰਥ: ਫਿਰਤ ਫਿਰਤ = ਭਾਲ ਕਰਦਿਆਂ ਕਰਦਿਆਂ। ਭੇਟੇ = ਮਿਲੇ। ਭੇਟੇ ਜਨ ਸਾਧੂ = (ਜਦੋਂ) ਗੁਰੂ ਪੁਰਖ ਨੂੰ ਮਿਲੇ। ਗੁਰਿ = ਗੁਰੂ ਨੇ। ਆਨ = {अन्य} ਹੋਰ। ਆਨ ਸਗਲ ਬਿਧਿ = ਹੋਰ ਸਾਰੀਆਂ ਜੁਗਤੀਆਂ। ਕਾਂਮਿ = ਕੰਮ ਵਿਚ। ਕਾਂਮਿ ਨ ਆਵੈ = ਲਾਭਦਾਇਕ ਨਹੀਂ ਹੋ ਸਕਦੀ।੧। ਤਾ ਤੇ = ਇਸ ਵਾਸਤੇ। ਮੋਹਿ = ਮੈਂ। ਓਟ = ਆਸਰਾ।ਰਹਾਉ। ਸੁਰਗ = ਦੇਵ = ਲੋਕ। ਮਿਰਤ = ਮਾਤ = ਲੋਕ। ਪਇਆਲ = ਪਾਤਾਲ। ਭੂ ਮੰਡਲ = ਸਾਰੀਆਂ ਧਰਤੀਆਂ। ਬਿਆਪੇ = ਗ੍ਰਸੇ ਹੋਏ ਹਨ। ਮਾਇ = ਮਾਇਆ (ਵਿਚ) । ਜੀਅ = ਜਿੰਦ। ਜੀਅ ਉਧਾਰਨ = ਜਿੰਦ ਨੂੰ (ਮਾਇਆ ਦੇ ਮੋਹ ਤੋਂ) ਬਚਾਣ ਲਈ।੨। ਨਿਰੰਜਨੁ = ਮਾਇਆ ਤੋਂ ਨਿਰਲੇਪ (ਨਿਰ = ਅੰਜਨੁ। ਅੰਜਨੁ = ਮਾਇਆ ਦੀ ਕਾਲਖ) । ਨਿਧਾਨ = ਖ਼ਜ਼ਾਨੇ। ਦੇਇ = ਦੇਂਦਾ ਹੈ। ਕਾਹੂ ਬਿਰਲੇ = ਕਿਸੇ ਵਿਰਲੇ ਮਨੁੱਖ ਨੇ।੩। ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧। धनासरी महला ५ ॥ फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माइ ॥ जीअ उधारन सभ कुल तारन हरि हरि नामु धिआइ ॥२॥ नानक नामु निरंजनु गाईऐ पाईऐ सरब निधाना ॥ करि किरपा जिसु देइ सुआमी बिरले काहू जाना ॥३॥३॥२१॥ {पन्ना 676} पद्अर्थ: फिरत फिरत = तलाश करते करते। भेटे = मिले। भेटे जन साधू = (जब) गुरू पुरख को मिले। गुरि = गुरू ने। आन = अन्य। आन सगल बिधि = और सारी युक्तियां। कांमि = काम में। कांमि न आवै = लाभदायक नहीं हो सकती।1। ता ते = इस लिए। मोहि = मैंने। ओट = आसरा। रहाउ। सुरग = देव लोक। मिरत = मातृ लोक। पइआल = पाताल। भू मंडल = सारी धरतियां। बिआपे = ग्रसे हुए। माइ = माया (में)। जीअ = जिंद। जीअ उधारन = जिंद को (माया के मोह से) बचाने के लिए।2। निरंजनु = माया से निर्लिप (निर+अंजन। अंजनु = माया की कालिख़)। निधान = खजाने। देइ = देता है। काहू बिरले = किसी विरले मनुष्य ने।3। अर्थ: हे भाई! तलाश करते करते जब मैं गुरू महापुरुष को मिला, तो पूरे गुरू ने (मुझे) ये समझ बख्शी कि (माया के मोह से बचने कि लिए) अन्य सारी युक्तियों में से कोई एक युक्ति भी काम नहीं आती। परमात्मा का नाम सिमरा हुआ ही काम आता है।1। इसलिए, हे भाई! मैंने परमात्मा का आसरा ले लिया। (जब मैं) सर्व-व्यापक परमात्मा की शरण पड़ा, तो मेरे सारे (माया के) जंजाल नाश हो गए। रहाउ। हे भाई! देव-लोक, मात-लोक, पाताल-लोक, सारी ही सृष्टि माया (के मोह) में फंसी हुई है। हे भाई! सदा परमात्मा का नाम सिमरा कर, यही है जिंद को (माया के मोह में से) बचाने वाला, यही है सारी कुलों के उद्धार करने वाला।2। हे नानक! माया से निर्लिप परमात्मा का नाम गाना चाहिए, (नाम की बरकति से) सारे खजानों की प्राप्ति हो जाती है, पर (ये भेद) किसी (उस) विरले मनुष्य ने समझा है जिसे मालिक प्रभू स्वयं मेहर करके (नाम की दाति) देता है।3।3।21। Dhanaasaree, Fifth Mehl:  Wandering and roaming around, I met the Holy Perfect Guru, who has taught me.  All other devices did not work, so I meditate on the Name of the Lord, Har, Har. ||1||  For this reason, I sought the Protection and Support of my Lord, the Cherisher of the Universe.  I sought the Sanctuary of the Perfect Transcendent Lord, and all my entanglements were dissolved. ||Pause||  Paradise, the earth, the nether regions of the underworld, and the globe of the world - all are engrossed in Maya.  To save your soul, and liberate all your ancestors, meditate on the Name of the Lord, Har, Har. ||2||  O Nanak, singing the Naam, the Name of the Immaculate Lord, all treasures are obtained.  Only that rare person, whom the Lord and Master blesses with His Grace, comes to know this. ||3||3||21|| #🙏ਅੱਜ ਦਾ ਹੁਕਮਨਾਮਾ #🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 #ਸ੍ਰੀ ਹਰਿਮੰਦਰ ਸਾਹਿਬ ਜੀ 🙏 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #🙏 ਸ਼ੁਕਰ ਦਾਤਿਆ
🙏ਅੱਜ ਦਾ ਹੁਕਮਨਾਮਾ - 30 ಔಾ1l' ा गरििना o 7314573# IdBerII3u TE Is ' Khalsajilhalsa' 30 ಔಾ1l' ा गरििना o 7314573# IdBerII3u TE Is ' Khalsajilhalsa' - ShareChat
#🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 #ਸ੍ਰੀ ਹਰਿਮੰਦਰ ਸਾਹਿਬ ਜੀ 🙏 #🙏 ਸ਼ੁਕਰ ਦਾਤਿਆ #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #😇 ਸਿੱਖ ਧਰਮ ਦੇ ਘੈਂਟ ਸਟੇਟਸ ✨
🙏ਸ਼੍ਰੀ ਹਰਿਮੰਦਰ ਸਾਹਿਬ ਦੀਆਂ ਖੂਬਸੂਰਤ ਫੋਟੋਆਂ 📸 - ^8 3 1 84 & 4 ; 'Bud মH d Hd Khalsajikhalsa ^8 3 1 84 & 4 ; 'Bud মH d Hd Khalsajikhalsa - ShareChat
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪਰਾਪਤ ਹੁੰਦਾ ਹੈ। #gurbani #gurbanistatus #sikhpanth #gurunanakdevji #gurbanikirtan #📖 ਗੁਰਬਾਣੀ ਸਟੇਟਸ 📲 #🙏ਅੱਜ ਦਾ ਹੁਕਮਨਾਮਾ #🎥 ਧਾਰਮਿਕ ਸਟੇਟਸ 😇 #😇 ਸਿੱਖ ਧਰਮ ਦੇ ਘੈਂਟ ਸਟੇਟਸ ✨ #🙏 ਸ਼ੁਕਰ ਦਾਤਿਆ
📖 ਗੁਰਬਾਣੀ ਸਟੇਟਸ 📲 - र्माउ ठग्भ वठउा थठ्ध fodgg fodeg mars Hafg সন্ত বাব বূসাহি Il ஈgன் singh_rqjinde दर्गग्गन वेददल ष्टिव वै। मॅरग वै ऐिम रग ठग्भ गरठग Bಾ ಶೆfa3 13 1Ha BHಞHOul Bd [೧ನd; alهafu3, MH6H 3 Heuque  لا aசieleஎewச Buousge3l slngh_rujinder | र्माउ ठग्भ वठउा थठ्ध fodgg fodeg mars Hafg সন্ত বাব বূসাহি Il ஈgன் singh_rqjinde दर्गग्गन वेददल ष्टिव वै। मॅरग वै ऐिम रग ठग्भ गरठग Bಾ ಶೆfa3 13 1Ha BHಞHOul Bd [೧ನd; alهafu3, MH6H 3 Heuque  لا aசieleஎewச Buousge3l slngh_rujinder | - ShareChat