#🙏ਸਿੱਖ ਸ਼ਰਧਾਲੂਆਂ ਨੂੰ ਮਿਲੀ ਪਾਕਿ ਜਾਣ ਦੀ ਮਨਜ਼ੂਰੀ #🆕2 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ #🏙️ ਦੇਸ਼ ਵਿਦੇਸ਼ ਦੀਆਂ ਅਪਡੇਟਸ 📰
#💐ਪ੍ਰਸਿੱਧ ਸਾਸ਼ਤਰੀ ਗਾਇਕ ਦਾ ਹੋਇਆ ਦਿਹਾਂਤ🥲 #🆕2 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
ਪ੍ਰਸਿੱਧ ਸਾਸ਼ਤਰੀ ਗਾਇਕ ਅਤੇ ਪਦਮ ਵਿਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਪੰਡਿਤ ਛੰਨੂਲਾਲ ਮਿਸ਼ਰਾ ਦਾ 91 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਮਿਰਜ਼ਾਪੁਰ ’ਚ ਅੱਜ ਸਵੇਰੇ 4.15 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਮਿਰਜ਼ਾਪੁਰ ਵਿੱਚ ਆਪਣੀ ਸਭ ਤੋਂ ਛੋਟੀ ਧੀ ਦੇ ਪਰਿਵਾਰ ਨਾਲ ਰਹਿ ਰਹੇ ਸਨ। ਛੰਨੂਲਾਲ ਦੀ ਧੀ ਨਮਰਤਾ ਮਿਸ਼ਰਾ ਨੇ ਦੱਸਿਆ ਕਿ ਉਹ ਪਿਛਲੇ 17-18 ਦਿਨਾਂ ਤੋਂ ਉਮਰ ਸਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖਲ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਕੇ ਗਾਇਕ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਐਕਸ ’ਤੇ ਲਿਖਿਆ ਕਿ ਪ੍ਰਸਿੱਧ ਸ਼ਾਸਤਰੀ ਸੰਗੀਤ ਗਾਇਕ ਪੰਡਿਤ ਛੰਨੂਲਾਲ ਮਿਸ਼ਰਾ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਨੇ ਆਪਣਾ ਜੀਵਨ ਭਾਰਤੀ ਕਲਾ ਅਤੇ ਸੱਭਿਆਚਾਰ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਨਾ ਸਿਰਫ਼ ਸ਼ਾਸਤਰੀ ਸੰਗੀਤ ਨੂੰ ਲੋਕਾਂ ਤੱਕ ਪਹੁੰਚਾਇਆ, ਸਗੋਂ ਆਲਮੀ ਪੱਧਰ ’ਤੇ ਭਾਰਤੀ ਰਵਾਇਤਾਂ ਨੂੰ ਸਥਾਪਿਤ ਕਰਨ ਵਿੱਚ ਵੀ ਆਪਣਾ ਅਣਮੁੱਲਾ ਯੋਗਦਾਨ ਪਾਇਆ। ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਹਮੇਸ਼ਾ ਉਨ੍ਹਾਂ ਦਾ ਪਿਆਰ ਅਤੇ ਆਸ਼ੀਰਵਾਦ ਮਿਲਿਆ। ਦੁੱਖ ਦੀ ਇਸ ਘੜੀ ਵਿੱਚ, ਮੈਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।
#🚜B'day 'ਤੇ ਮਨਕੀਰਤ ਵੱਲੋਂ ਕਿਸਾਨਾਂ ਨੂੰ 21 ਟਰੈਕਟਰ ਭੇਟ #🆕2 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
#🙄ਸਵਾਮੀ ਚੈਤਨਿਆਨੰਦ ਦੇ ਕਮਰੇ ’ਚੋਂ ਮਿਲੀਆਂ ਅਸ਼ਲੀਲ CDs #🆕2 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
#⛈️ਪੰਜਾਬ 'ਚ ਇਸ ਤਰੀਕ ਤੋਂ ਭਾਰੀ ਮੀਂਹ ਦੀ ਸੰਭਾਵਨਾ #🆕2 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
#😭ਮਸ਼ਹੂਰ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ #🆕2 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
Haryanvi dancer Sapna Chaudhary's mother Death News : ਹਰਿਆਣਾ ਦੀ ਮਸ਼ਹੂਰ ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਦੀ ਮਾਂ ਨੀਲਮ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਕਈ ਦਿਨਾਂ ਤੋਂ ਪੀਲੀਆ ਨਾਲ ਜੂਝ ਰਹੀ ਸੀ ਅਤੇ ਦਿੱਲੀ ਦੇ ਦਵਾਰਕਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ। ਇਲਾਜ ਦੌਰਾਨ ਉਨ੍ਹਾਂ ਦੀ ਹਾਲਤ ਵਿਗੜ ਗਈ, ਅਤੇ ਉਨ੍ਹਾਂ ਨੇ ਮੰਗਲਵਾਰ ਰਾਤ ਲਗਭਗ 11 ਵਜੇ ਆਖ਼ਰੀ ਸਾਹ ਲਏ। ਨੀਲਮ ਦਾ ਅੰਤਿਮ ਸਸਕਾਰ ਬੁੱਧਵਾਰ ਨੂੰ ਨਜਫਗੜ੍ਹ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਸਪਨਾ ਚੌਧਰੀ, ਉਸ ਦੇ ਪਤੀ ਵੀਰ ਸਾਹੂ ਅਤੇ ਨੇੜਲੇ ਪਰਿਵਾਰਕ ਮੈਂਬਰ ਮੌਜੂਦ ਸਨ।
ਆਪਣੀ ਮਾਂ ਦੀ ਮੌਤ ਤੋਂ ਦੁਖੀ ਅਤੇ ਪਰੇਸ਼ਾਨ ਸਪਨਾ ਚੌਧਰੀ ਨੇ ਇੰਸਟਾਗ੍ਰਾਮ 'ਤੇ ਆਪਣੀ ਪ੍ਰੋਫਾਈਲ ਫੋਟੋ ਨੂੰ ਵੀ ਕਾਲਾ ਕਰ ਦਿੱਤਾ ਹੈ। ਨੀਲਮ ਚੌਧਰੀ ਲੰਬੇ ਸਮੇਂ ਤੋਂ ਜਿਗਰ ਦੀਆਂ ਸਮੱਸਿਆਵਾਂ ਤੋਂ ਪੀੜਤ ਸੀ। ਡਾਕਟਰ ਜਿਗਰ ਟ੍ਰਾਂਸਪਲਾਂਟ ਬਾਰੇ ਵਿਚਾਰ ਕਰ ਰਹੇ ਸਨ, ਪਰ ਇਨਫੈਕਸ਼ਨ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ।
#🎆ਹੈਪੀ ਦੁਸਹਿਰਾ🔥 #🆕2 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
#👴 ਗਾਂਧੀ ਜਯੰਤੀ ਦੀਆਂ ਸ਼ੁੱਭਕਾਮਨਾਵਾਂ 💐 #🆕2 ਅਕਤੂਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
#😍ਔਰਤਾਂ ਨੂੰ 10000 ਰੁ. ਪ੍ਰਤੀ ਮਹੀਨਾ ਮਿਲਣੇ ਸ਼ੁਰੂ #🆕26 ਸਤੰਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
#📉ਸੋਨਾ ਹੋਇਆ ਸਸਤਾ #🆕4 ਸਤੰਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐