ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ,ਧੰਨ-ਧੰਨ ਬਾਬਾ ਫਤਿਹ ਸਿੰਘ ਜੀ,ਧੰਨ-ਧੰਨ ਜਗਤ ਮਾਤਾ ਗੁਜਰ ਜੀ ਦੀਆਂ ਦੇਹਾਂ ਦਾ ਅੰਤਿਮ ਸੰਸਕਾਰ ਕਰਨ ਵਾਲੇ ਮਹਾਨ ਵਜੀਰ,ਦੀਵਾਨ ਟੋਡਰ ਮੱਲ ਜੀ ਨੂੰ ਸਰਧਾ-ਸਤਿਕਾਰ ਭੇਟ ਕਰਦੇ ਹਾਂ। #🙏ਸ਼੍ਰੀ ਗੁਰੂ ਨਾਨਕ ਦੇਵ ਜੀ #🙏ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ #🙏ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ🙏 #🙏ਚਾਰ ਸਾਹਿਬਜ਼ਾਦੇ 💪 #😇ਸਿੱਖ ਧਰਮ 🙏