🙏🏻 ੴ ਸਤਿਗੁਰ ਪ੍ਰਸਾਦਿ 🙏🏻
*ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ {ਅੰਗ ੧੩੫}* #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #🙏ਭਗਤੀ ਟੈਮਪਲੇਟ ਵੀਡੀਓ 📹
ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 497ਵੇਂ (1 ਹਾੜ) ਜੋਤੀ ਜੋਤਿ ਦਿਵਸ ਤੇ ਕੋਟਿ ਕੋਟਿ ਪ੍ਰਣਾਮ 🙏 #🙏ਭਗਤੀ ਟੈਮਪਲੇਟ ਵੀਡੀਓ 📹 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #guru ravidas ji maharaj
ਹਰਿ ਹਰਿਜਨ ਦੁਈ ਏਕ ਹੈ ਬਿਬ ਬਿਚਾਰ ਕਛੁ ਨਾਹਿ॥
ਜਲ ਤੇ ਉਪਜ ਤਰੰਗ ਜਿਉ ਜਲ ਹੀ ਬਿਖੈ ਸਮਾਹਿ ॥
ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥
ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥
ਸ਼ਹੀਦੀ ਦਿਵਸ ਪਾਤਸ਼ਾਹੀ ੫ : ਵੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ
ਅੱਜ ਦੇ ਦਿਨ ਜੇਠ ਸੁਦੀ ੩ ਸੰਮਤ ੧੬੬੩
( ਈ ੧੬੦੬) ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੂੰ ਲਾਹੌਰ ਵਿਖੇ ਤੱਤੀ ਤਵੀ ਤੇ ਬਿਠਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ । #🙏 ਸ਼੍ਰੀ ਗੁਰੂ ਅਰਜਨ ਦੇਵ ਜੀ #🙏ਭਗਤੀ ਟੈਮਪਲੇਟ ਵੀਡੀਓ 📹 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏
ਨਾਰੀ ਜਾਤੀ ਦੇ ਮੁਕਤੀਦਾਤਾ , ਭਾਰਤੀ ਸੰਵਿਧਾਨ ਦੇ ਨਿਰਮਾਤਾ , ਵਿਸ਼ਵ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇ ਪਾਵਨ ਜਨਮ ਦਿਨ ਮੌਕੇ ਉਹਨਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ ।
ਆਓ ਸਾਥੀਓ ਭਾਰਤੀ ਸਵਿਧਾਨ ਨੂੰ ਬਚਾਈਏ । #🇮🇳 ਦੇਸ਼ ਭਗਤੀ ਸਟੇਟਸ 📱
🌹🌹ਚੇਤ ਮਹੀਨੇ ਦੀ ਸੰਗਰਾਂਦ ਤੇ ਨਵਾਂ ਸਾਲ ਸਭ ਲਈ ਖੁਸ਼ੀਆ ਭਰਿਆ ਮਹੀਨਾ ਲੈ ਆਵੇ....🌹🌹 #🙏ਭਗਤੀ ਟੈਮਪਲੇਟ ਵੀਡੀਓ 📹