#😱ਮਸ਼ਹੂਰ ਪੰਜਾਬ ਗਾਇਕ ਭਿਆਨਕ ਹਾਦਸੇ ਦਾ ਸ਼ਿਕਾਰ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰਿਆ ਭਿਆਨਕ ਹਾਦਸਾ, ਹਾਲਤ ਨਾਜ਼ੁਕ ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵੇਲੇ ਗਾਇਕ ਆਪਣੇ ਮੋਟਰਸਾਈਕਲ 'ਤੇ ਸਵਾਰ ਸਨ। ਟੱਕਰ ਇੰਨੀ ਭਿਆਨਕ ਸੀ ਕਿ ਗਾਇਕ ਨੂੰ ਗੰਭੀਰ ਸੱਟਾਂ ਆਈਆਂ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਬੱਦੀ ਤੋਂ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਜਲਦੀ ਤੰਦਰੁਸਤੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

#📢ਹੜ੍ਹ ਪੀੜਤ ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ ‘5 ਲੱਖ ਏਕੜ ਖੇਤਾਂ ਲਈ ਕਣਕ ਦਾ ਦਿੱਤਾ ਜਾਵੇਗਾ ਮੁਫ਼ਤ ਬੀਜ’-ਹੜ੍ਹ ਪੀੜਤ ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ ਹੜ੍ਹ ਪੀੜਤ ਕਿਸਾਨਾਂ ਲਈ CM ਮਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਸਰਕਾਰ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਦੇਵੇਗੀ। 5 ਲੱਖ ਏਕੜ ਖੇਤਾਂ ਲਈ ਬੀਜ ਮੁਹੱਈਆ ਕਰਵਾਏ ਜਾਣਗੇ ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਮੁਫ਼ਤ ਬੀਜ ਦਿੱਤਾ ਜਾਵੇਗਾ । CM ਮਾਨ ਨੇ ਕਿਹਾ ਕਿ ਅਸੀਂ ਸੂਬੇ ਦੇ ਕਿਸਾਨਾਂ ਨੂੰ ਮੁੜ ਤੋਂ ਪੈਰਾਂ ‘ਤੇ ਖੜ੍ਹਾ ਕਰਨ ਤੇ ਉਨ੍ਹਾਂ ਦੇ ਖੇਤਾਂ ‘ਚ ਨਵੀਂ ਜ਼ਿੰਦਗੀ ਬੀਜਣ ਦਾ ਇੱਕ ਛੋਟਾ ਜਿਹਾ ਉਪਰਾਲਾ ਕਰ ਰਹੇ ਹਾਂ। ਟਵੀਟ ਕਰਦਿਆਂ CM ਮਾਨ ਨੇ ਲਿਖਿਆ-ਕੁਦਰਤੀ ਆਫ ਕਰਕੇ ਪੰਜਾਬ ਇਸ ਸਮੇਂ ਸੰਕਟ ਵਿਚੋਂ ਲੰਘ ਰਿਹਾ ਹੈ। ਹੜ੍ਹ ਕਾਰਨ 5 ਲੱਖ ਏਕੜ ਫਸਲ ਖਰਾਬ ਹੋ ਗਈ ਹੈ ਤੇ ਕਿਸਾਨ ਇਸਹਾਲਤ ਵਿਚ ਨਹੀਂ ਹ ਨਕਿ ਉਹ ਬੀਜ ਖਰੀਦ ਸਕਣ। ਇਸ ਲਈ ਸਰਕਾਰ ਨੇ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫਤ ਉਪਲਬਧ ਕਰਵਾਉਣ ਦਾ ਫੈਸਲਾ ਲਿਆ ਹੈ ਜਿਸ ਦੌਰਾਨ ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਮੁਫਤ ਦਿੱਤਾ ਜਾਵੇਗਾ।

#🗣️ਭਾਰਤ-ਪਾਕਿ ਮੈਚ ਬਾਰੇ ਦਿਲਜੀਤ ਦਾ ਪਹਿਲਾ ਬਿਆਨ ਪੰਜਾਬੀ ਗਾਇਕ ਦਿਲਜੀਤ ਦਾ ਫ਼ਿਲਮ 'ਸਰਦਾਰਜੀ 3' ਤੇ 'ਭਾਰਤ-ਪਾਕਿ ਮੈਚ' ਨੂੰ ਲੈ ਕੇ ਵੱਡਾ ਬਿਆਨ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਮਲੇਸ਼ੀਆ ਵਿੱਚ ਇੱਕ ਸ਼ਾਨਦਾਰ ਸੰਗੀਤ ਸਮਾਰੋਹ ਵਿੱਚ ਦੇਸ਼ ਭਗਤੀ ਅਤੇ ਏਕਤਾ ਦਾ ਇੱਕ ਸ਼ਕਤੀਸ਼ਾਲੀ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਸਿੱਖ ਕਦੇ ਵੀ ਆਪਣੇ ਦੇਸ਼ ਦੇ ਵਿਰੁੱਧ ਨਹੀਂ ਜਾ ਸਕਦੇ ਅਤੇ ਹਮੇਸ਼ਾ ਇਸਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਆਪਣੀ ਫਿਲਮ "ਸਰਦਾਰਜੀ 3" ਅਤੇ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਬਾਰੇ ਵੀ ਖੁੱਲ੍ਹ ਕੇ ਗੱਲਬਾਤ ਕੀਤੀ। ਦਿਲਜੀਤ ਨੇ ਕਿਹਾ, "ਅਸੀਂ ਪੰਜਾਬੀ ਅਤੇ ਸਿੱਖ ਦਿਲੋਂ ਦੇਸ਼ ਭਗਤ ਹਾਂ। ਭਾਵੇਂ ਸਾਨੂੰ ਕਿੰਨੀਆਂ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ, ਅਸੀਂ ਕਦੇ ਵੀ ਆਪਣੇ ਦੇਸ਼ ਨੂੰ ਨਹੀਂ ਛੱਡਾਂਗੇ। ਸਾਡੀ ਪਛਾਣ ਅਤੇ ਮਾਣ ਦੇਸ਼ ਭਗਤੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਆਪਣੀ ਫਿਲਮ 'ਸਰਦਾਰਜੀ 3' ਅਤੇ ਪਹਿਲਗਾਮ ਹਮਲੇ ਬਾਰੇ ਵੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਇਹ ਫਿਲਮ ਫਰਵਰੀ ਵਿੱਚ ਬਣਾਈ ਗਈ ਸੀ, ਜਦੋਂ ਟੀਮ ਇੰਡੀਆ ਪਹਿਲਾਂ ਹੀ ਇੱਕ ਮੈਚ ਖੇਡ ਰਹੀ ਸੀ। ਉਨ੍ਹਾਂ ਪਹਿਲਗਾਮ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਅਸੀਂ ਆਪਣੇ ਦੇਸ਼ ਦੇ ਨਾਲ ਖੜ੍ਹੇ ਹਾਂ।

#🙏ਪੰਜ ਤੱਤਾਂ 'ਚ ਵਿਲੀਨ ਹੋਏ ਗਾਇਕ ਜ਼ੁਬੀਨ ਗਰਗ ਪੰਜ ਤੱਤਾਂ ''ਚ ਵਿਲੀਨ ਹੋਏ ''ਯਾ ਅਲੀ'' ਗਾਇਕ ਜ਼ੁਬੀਨ ਗਰਗ ! ਹਜ਼ਾਰਾਂ ਨਮ ਅੱਖਾਂ ਸਾਹਮਣੇ ਹੋਇਆ ਸਸਕਾਰ
ਬਾਲੀਵੁੱਡ ਫ਼ਿਲਮ 'ਗੈਂਗਸਟਰ' ਦੇ ਗੀਤ 'ਯਾ ਅਲੀ' ਤੋਂ ਮਸ਼ਹੂਰ ਹੋਏ ਗਾਇਕ ਜ਼ੁਬੀਨ ਗਰਗ ਦਾ 19 ਸਤੰਬਰ ਨੂੰ ਸਿੰਗਾਪੁਰ ਵਿਖੇ ਸਕੂਬਾ ਡਾਈਵਿੰਗ ਦੌਰਾਨ ਹੋਏ ਇਕ ਹਾਦਸੇ ਕਾਰਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਇਸ ਤਰ੍ਹਾਂ ਅਚਾਨਕ ਦੁਨੀਆ ਨੂੰ ਛੱਡ ਜਾਣ ਕਾਰਨ ਸੰਗੀਤ ਜਗਤ ਗਮ 'ਚ ਡੁੱਬ ਗਿਆ ਸੀ। ਦਿਹਾਂਤ ਮਗਰੋਂ ਉਨ੍ਹਾਂ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਅਸਾਮ ਦੇ ਗੁਹਾਟੀ 'ਚ ਪੈਂਦੇ ਕਮਰਕੁਚੀ ਪਿੰਡ 'ਚ ਕੀਤਾ ਗਿਆ, ਜਿੱਥੇ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ 'ਚ ਉਨ੍ਹਾਂ ਦੇ ਪ੍ਰਸ਼ੰਸਕ ਪਹੁੰਚੇ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪ੍ਰਸ਼ੰਸਕਾਂ ਤੋਂ ਇਲਾਵਾ ਕਈ ਸਰਕਾਰੀ ਅਧਿਕਾਰੀ ਵੀ ਪਹੁੰਚੇ।