ਪੰਜਾਬੀ ਸਿੱਖ ਰਿਸ਼ਤੇ ਹੀ ਰਿਸ਼ਤੇ
ShareChat
click to see wallet page
@punjabi_sikh_rishte
punjabi_sikh_rishte
ਪੰਜਾਬੀ ਸਿੱਖ ਰਿਸ਼ਤੇ ਹੀ ਰਿਸ਼ਤੇ
@punjabi_sikh_rishte
ਸ਼ੇਅਰਚੈਟ ਦੇ ਨਾਲ ਬੱਲੇ ਬੱਲੇ
Please cover your head & remove your shoes before reading sri hukamnama sahib Ji Amrit Vele Da Hukamnama Sachkhand Shri Darbar Sahib Amritsar ANG 660 Date : 16-11-2025 ਅੱਜ ਦਾ ਮੁਖਵਾਕ: ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ आज का मुखवाक: धनासरी महला १ घरु १ चउपदे ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥ जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोइ ॥ सुणि सुणि मेरी कामणी पारि उतारा होइ ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोइ ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोइ जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोइ ॥ नानकु ता का दासु है बिंद बिंद चुख चुख होइ ॥४॥ साहिब तेरे नाम विटहु बिंद बिंद चुख चुख होइ ॥१॥ रहाउ ॥४॥१॥ ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! #satnam shri waheguru ji