Karan Jain
30K views • 2 months ago
ਦਿੱਲੀ ਦੇ ਲਾਲ ਕਿਲੇ ਨੇੜੇ ਵੱਡਾ ਧਮਾਕਾ
ਦਿੱਲੀ ਦੇ ਲਾਲ ਕਿਲੇ ਨੇੜੇ ਵੱਡਾ ਧਮਾਕਾ ਹੋਇਆ ਹੈ। ਧਮਾਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਕਈ ਕਿਲੋਮੀਟਰ ਤੱਕ ਧਮਾਕੇ ਦੀ ਅਵਾਜ਼ ਸੁਣਾਈ ਦਿੱਤੀ। ਧਮਾਕੇ ਕਾਰਨ ਲਾਜਪਤ ਰਾਏ ਮਾਰਕੀਟ 'ਚ ਕਈ ਗੱਡੀਆਂ ਨੂੰ ਅੱਗ ਲੱਗ ਗਈ। ਇਸ ਦੌਰਾਨ ਲਾਲ ਜੈਨ ਮੰਦਰ ਤੇ ਦੁਕਾਨਾਂ ਦੇ ਸ਼ੀਸ਼ੇ ਵੀ ਟੁੱਟ ਗਏ। ਦਿੱਲੀ 'ਚ ਧਮਾਕੇ ਮਗਰੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਏਜੰਸੀਆਂ ਵੱਲੋਂ ਮੌਕੇ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। #💣ਲਾਲ ਕਿਲੇ ਨੇੜੇ ਵੱਡਾ ਧਮਾਕਾ, ਹਾਈ ਅਲਰਟ ਜਾਰੀ!
174 likes
5 comments • 128 shares