👮ਰੇਡ ਮਗਰੋਂ ਹਿਰਾਸਤ 'ਚ ਲਿਆ ਬਿਕਰਮ ਮਜੀਠੀਆ
126 Posts • 1M views
Karan Jain
35K views 4 months ago
ਬਿਕਰਮ ਮਜੀਠੀਆ ਦੇ ਘਰ ’ਤੇ ਵਿਜੀਲੈਂਸ ਦੀ ਛਾਪੇਮਾਰੀ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਵਿਖੇ ਵਿਜੀਲੈਂਸ ਦੀ ਟੀਮ ਵਲੋਂ ਛਾਪਾ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਹੀ ਇਹ ਟੀਮ ਮਜੀਠੀਆ ਦੇ ਗ੍ਰਹਿ ਵਿਖੇ ਪੁੱਜੀ। ਪੱਤਰਕਾਰਾਂ ਨੂੰ ਕੋਠੀ ਦੇ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ। #👮ਬਿਕਰਮ ਮਜੀਠੀਆ ਦੇ ਘਰ ’ਤੇ ਛਾਪੇਮਾਰੀ
187 likes
4 comments 58 shares