👉ਪੰਜਾਬ: ਰਾਸ਼ਨ ਕਾਰਡ ਕੱਟੇ ਜਾਣ ਬਾਰੇ ਮੁੜ ਛਿੜੀ ਚਰਚਾ
53 Posts • 391K views
❥⃟JASS
13K views 5 days ago
#👉ਪੰਜਾਬ: ਰਾਸ਼ਨ ਕਾਰਡ ਕੱਟੇ ਜਾਣ ਬਾਰੇ ਮੁੜ ਛਿੜੀ ਚਰਚਾ ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਬੋਲੇ CM ਮਾਨ, ‘ਅਸੀਂ ਵੈਰੀਫਿਕੇਸ਼ਨ ਲਈ ਕੇਂਦਰ ਤੋਂ ਮੰਗਿਆ ਹੈ 6 ਮਹੀਨੇ ਦਾ ਸਮਾਂ’ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਤੋਂ 6 ਮਹੀਨੇ ਦਾ ਸਮਾਂ ਮੰਗਿਆ ਹੈ 6 ਮਹੀਨੇ ਦੇ ਅੰਦਰ ਵੈਰੀਫਿਕੇਸ਼ਨ ਕਰਵਾਈ ਜਾਵੇਗੀ ਤੇ ਅਸੀਂ ਕਿਸੇ ਦਾ ਵੀ ਕਾਰਡ ਕੱਟਣ ਨਹੀਂ ਦਿਆਂਗੇ। ਉਨ੍ਹਾਂ ਕਿਹਾ ਕਿ ਅਸੀਂ ਗ੍ਰਾਊਂਡ ‘ਤੇ ਜਾ ਕੇ ਵੈਰੀਫਿਕੇਸ਼ਨ ਕਰਵਾਵਾਂਗੇ 6 ਮਹੀਨੇ ਦੇ ਅੰਦਰ ਵੈਰੀਫਿਕੇਸ਼ਨ ਕਰਵਾਈ ਜਾਵੇਗੀ ਤੇ ਅਸੀਂ ਕਿਸੇ ਦਾ ਵੀ ਕਾਰਡ ਕੱਟਣ ਨਹੀਂ ਦਿਆਂਗੇ। ਉਨ੍ਹਾਂ ਕਿਹਾ ਕਿ ਅਸੀਂ ਗ੍ਰਾਊਂਡ ‘ਤੇ ਜਾ ਕੇ ਵੈਰੀਫਿਕੇਸ਼ਨ ਕਰਵਾਵਾਂਗੇ ਦੱਸ ਦੇਈਏ ਇਸ ਤੋਂ ਪਹਿਲਾਂ ਸੀਐੱਮ ਮਾਨ ਨੇ ਕਿਹਾ ਕਿ ਕੱਲ੍ਹ ਤੋਂ 10 ਲੱਖ ਦੇ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ ਹੋਵੇਗੀ । ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਹੋਵੇਗੀ ਤੇ ਰਜਿਸਟ੍ਰੇਸ਼ਨ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਪਾਸਪੋਰਟ ਦੀ ਕਾਪੀ ਹੋਣਾ ਲਾਜ਼ਮੀ ਹੋਵੇਗਾ।
36 likes
1 comment 51 shares