ਭਾਰਤੀ ਸੈਨਾ ਦਿਵਸ ਮੌਕੇ ਭਾਰਤੀ ਫੌਜ ਦੇ ਜਜ਼ਬੇ, ਦੇਸ਼ ਪ੍ਰੇਮ ਤੇ ਉਹਨਾਂ ਦੀ ਸੇਵਾ ਭਾਵਨਾ ਨੂੰ ਸਲਾਮ ਕਰਦੇ ਹਾਂ, ਜੋ ਹਰ ਵਕਤ ਸਾਡੀ ਰਾਖੀ ਲਈ ਸਰਹੱਦਾਂ ‘ਤੇ ਪਹਿਰਾ ਦਿੰਦੇ ਹਨ। ਸਾਨੂੰ ਆਪਣੇ ਫੌਜੀ ਜਵਾਨਾਂ ‘ਤੇ ਮਾਣ ਹੈ, ਜੋ ਹਮੇਸ਼ਾ ਹਰ ਸੰਕਟ ਦੀ ਘੜੀ ਵਿੱਚ ਸਾਡੀ ਮਦਦ ਲਈ ਤਿਆਰ-ਬਰ-ਤਿਆਰ ਰਹਿੰਦੇ ਹਨ।
#🪖ਭਾਰਤੀ ਫੌਜ ਦਿਵਸ🇮🇳