ਸ੍ਰੀ ਹੇਮਕੁੰਟ ਸਾਹਿਬ ਉਹ ਪਵਿੱਤਰ ਤਪੋਭੂਮੀ ਹੈ ਜਿਥੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਆਪਣੇ ਪਿਛਲੇ ਸਰੂਪ ਵਿਚ ਬਹੁਤ ਲੰਮਾ ਸਮਾਂ ਅਕਾਲ ਪੁਰਖ ਵਾਹਿਗੁਰੂ ਦੇ ਸਿਮਰਨ ਵਿਚ ਬਿਤਾਇਆ।
#📖 ਗੁਰਬਾਣੀ ਸਟੇਟਸ 📲 #🙏 ਧਾਰਮਿਕ ਤਸਵੀਰਾਂ #ਦਰਸ਼ਨ ਸ਼੍ਰੀ ਹੇਮਕੁੰਟ ਸਾਹਿਬ ਜੀ🙏🙏🙏🙏 #ਹੇਮਕੁੰਟ ਸਾਹਿਬ #🙏ਪਹਿਲਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ🙏