👉ਸਿੱਖ ਫੌਜੀਆਂ ਦੀ ਘਟ ਰਹੀ ਗਿਣਤੀ! ਫੌਜ ਚਿੰਤਤ
29 Posts • 3K views
Nav
1K views 8 hours ago
ਭਾਰਤੀ ਫ਼ੌਜ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਅਪੀਲ ਕਰਦਿਆਂ ਸਿੱਖ ਰੈਜੀਮੈਂਟ 'ਚ ਸ਼ਾਮਲ ਹੋਣ ਦੀ ਗੱਲ ਕੀਤੀ ਹੈ। ਦਰਅਸਲ ਭਾਰਤੀ ਫ਼ੌਜ ਨੇ ਸਿੱਖ ਫ਼ੌਜੀਆਂ ਦੀ ਘੱਟ ਰਹੀ ਗਿਣਤੀ ਨੂੰ ਲੈ ਕੇ ਚਿੰਤਾ ਜਤਾਈ ਹੈ ਅਤੇ ਪੰਜਾਬੀਆਂ ਨੂੰ ਸਿੱਖ ਰੈਜੀਮੈਂਟ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਆਪਣੇ ਅਧਿਕਾਰਤ ਬਿਆਨ 'ਚ ਫ਼ੌਜ ਨੇ ਸਿੱਖ ਰੈਜੀਮੈਂਟ ਨੂੰ ਭਾਰਤੀ ਫ਼ੌਜ ਦੀਆਂ ਸਭ ਤੋਂ ਵੱਕਾਰੀ ਅਤੇ ਵਿਲੱਖਣ ਰੈਜੀਮੈਂਟਾਂ 'ਚੋਂ ਇੱਕ ਦੱਸਿਆ ਅਤੇ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਸ਼ਾਨਦਾਰ ਪਰੰਪਰਾਵਾਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ।ਸੀਨੀਅਰ ਫ਼ੌਜੀ ਅਧਿਕਾਰੀਆਂ ਨੇ ਪੰਜਾਬ ਤੋਂ ਘੱਟ ਰਹੀ ਭਰਤੀ 'ਤੇ ਚਿੰਤਾ ਪ੍ਰਗਟ ਕੀਤਾ ਹੈ। ਭਾਰਤੀ ਫ਼ੌਜ ਨੇ ਜ਼ੋਰ ਦੇ ਕੇ ਕਿਹਾ ਕਿ ਰੈਜੀਮੈਂਟ ਦੇ ਮਾਰਸ਼ਲ ਫਲਸਫੇ ਦੀਆਂ ਜੜ੍ਹਾਂ ਛੇਵੇਂ ਸਿੱਖ ਗੁਰੂ ਸ੍ਰੀ ਗੁਰੂ ਹਰਗੋਬਿੰਦ 'ਚ ਹਨ ਅਤੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਇਸ ਨੂੰ ਹੋਰ ਮਜ਼ਬੂਤ ਕੀਤਾ ਗਿਆ ਸੀ।ਬਿਆਨ 'ਚ ਕਿਹਾ ਗਿਆ ਹੈ ਕਿ ਹਿੰਮਤ, ਅਨੁਸ਼ਾਸਨ ਅਤੇ ਕੁਰਬਾਨੀ ਦੇ ਸਿਧਾਂਤ ਸਿੱਖ ਫ਼ੌਜੀਆਂ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ। ਸਿੱਖ ਰੈਜੀਮੈਂਟ ਦੇ ਬਹੁਤ ਸਾਰੇ ਸਿਪਾਹੀ ਜੂਨੀਅਰ ਕਮਿਸ਼ਨਡ ਅਫ਼ਸਰ ਅਤੇ ਕਮਿਸ਼ਨਡ ਅਫ਼ਸਰ ਦੇ ਅਹੁਦਿਆਂ ਤੱਕ ਪਹੁੰਚ ਗਏ ਹਨ। #👉ਸਿੱਖ ਫੌਜੀਆਂ ਦੀ ਘਟ ਰਹੀ ਗਿਣਤੀ! ਫੌਜ ਚਿੰਤਤ
7 likes
8 shares

6 likes
5 shares