ਦੇਹ ਸਿਵਾ ਬਰ ਮੋਹੇ ਇਹੈ, ਸ਼ੁਭ ਕਰਮਨ ਤੇ ਕਬਹੂੰ ਨ ਟਰੋਂ ਨ ਡਰੋਂ ਅਰਿ ਸੋ ਜਬ ਜਾਇ ਲਰੋਂ ਨਿਸਚੈ ਕਰ ਆਪਨੀ ਜੀਤ ਕਰੋਂ ਅਰੁ ਸਿਖ ਹੌਂ ਆਪਨੇ ਹੀ ਮਨ ਕੌ ਇਹ ਲਾਲਚ ਹਉ ਗੁਨ ਤਉ ਉਚਰੋਂ ਜਬ ਆਵ ਕੀ ਅਉਧ ਨਿਧਾਨ ਬਨੈ ਅਤ ਹੀ ਰਨ ਮੈ ਤਬ ਜੂਝ ਮਰੋਂ,,,,,,,,,,,,, ਸਤਿਨਾਮ ਸ੍ਰੀ ਵਾਹਿਗੁਰੂ ਜੀ
3K Posts • 2M views