ਪ੍ਰਕਾਸ਼ ਪੁਰਬ ਧੰਨ ਧੰਨ ਬਾਬਾ ਸ੍ਰੀ ਚੰਦ ਜੀ

ਪ੍ਰਕਾਸ਼ ਪੁਰਬ ਧੰਨ ਧੰਨ ਬਾਬਾ ਸ੍ਰੀ ਚੰਦ ਜੀ

🌹ਧੰਨੁ ਧੰਨੁ ਧੰਨੁ ਜਨੁ ਆਇਆ ਜਿਸੁ ਪ੍ਰਸਾਦਿ ਸਭੁ ਜਗਤ ਤਰਾਇਆ।।🌹 ਦੀਨ ਦੁਨਿਆ ਦੇ ਵਾਲੀ ਨਿਰੰਕਾਰ ਸਰੂਪ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਤੇ ਜਗਤਮਾਤਾ ਧੰਨ ਮਾਤਾ ਸੁਲੱਖਣੀ ਜੀ ਦੇ ਘਰ ਅੱਜ ਦੇ ਸ਼ੁਭ ਦਿਨ ਭਾਦਰੋਂ ਸੁਦੀ ਨਵਮੀ ਨੂੰ ਪਿਆਰ ਦੀ ਮੂਰਤ ਮਹਾਨ ਤਪੱਸਵੀ ਧੰਨ ਧੰਨ ਭਗਵਾਨ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਜੀ ਨੇ ਅਵਤਾਰ ਧਾਰਿਆ।। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਵੱਡੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਸ਼੍ਰੀ ਚੰਦ ਸਾਹਿਬ ਜੀ ਦੇ 524ਵੇਂ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈਆਂ ਹੋਣ ਜੀ ।।🙏🙏🌹🌹🌹🙏🙏 ਸਾਰੇ ਜਪੋ:- 🌹ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਮਹਾਰਾਜ🌹 🌹ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਮਹਾਰਾਜ🌹 🌹ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਮਹਾਰਾਜ🌹
#

ਪ੍ਰਕਾਸ਼ ਪੁਰਬ ਧੰਨ ਧੰਨ ਬਾਬਾ ਸ੍ਰੀ ਚੰਦ ਜੀ

ਪ੍ਰਕਾਸ਼ ਪੁਰਬ ਧੰਨ ਧੰਨ ਬਾਬਾ ਸ੍ਰੀ ਚੰਦ ਜੀ - ShareChat
738 ਨੇ ਵੇਖਿਆ
1 ਸਾਲ ਪਹਿਲਾਂ
ਬਾਕੀ ਐਪਸ ਤੇ ਸ਼ੇਅਰ ਕਰੋ
Facebook
WhatsApp
ਲਿੰਕ ਕਾਪੀ ਕਰੋ
ਰੱਦ ਕਰੋ
Embed
ਮੈਂ ਇਸ ਪੋਸਟ ਦੀ ਸ਼ਿਕਾਯਤ ਕਰਦਾ ਹਾਂ ਕਿਓਂਕਿ ਇਹ ਪੋਸਟ...
Embed Post