ਪੰਜਾਬ ਸਰਕਾਰ ਨੇ ਸਿੱਧੂ ਖਿਲਾਫ਼ ਖੋਲਿਆ ਮੋਰਚਾ

ਪੰਜਾਬ ਸਰਕਾਰ ਨੇ ਸਿੱਧੂ ਖਿਲਾਫ਼ ਖੋਲਿਆ ਮੋਰਚਾ

ਸਿਆਸਤ ਸਿੱਧੂ ਦਾ ਲਾਫਟਰ ਸ਼ੋਅ ਨਹੀਂ : ਧਰਮਸੋਤਨਵਜੋਤ ਸਿੱਧੂ ਵਲੋਂ ਬੀਤੇ ਦਿਨੀਂ ਮੁੱਖ ਮੰਤਰੀ ਨੂੰ ਕੈਪਟਨ ਨਾ ਮੰਨਣ ਸੰਬੰਧੀ ਦਿੱਤੇ ਬਿਆਨ ''''ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ... ਨਵਜੋਤ ਸਿੱਧੂ ਵਲੋਂ ਬੀਤੇ ਦਿਨੀਂ ਮੁੱਖ ਮੰਤਰੀ ਨੂੰ ਕੈਪਟਨ ਨਾ ਮੰਨਣ ਸੰਬੰਧੀ ਦਿੱਤੇ ਬਿਆਨ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੁੱਖ ਪ੍ਰਗਟਾਇਆ ਹੈ। ਰਾਜਸਥਾਨ ਵਿਚ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਧਰਮਸੋਤ ਨੇ ਕਿਹਾ ਕਿ ਸਿਆਸਤ ਸਿੱਧੂ ਦਾ ਲਾਫਟਰ ਸ਼ੋਅ ਨਹੀਂ ਹੈ, ਇਸ ਲਈ ਸਿੱਧੂ ਨੂੰ ਸੋਚ ਸਮਝ ਕੇ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਧੂ ਨੂੰ ਬਗਾਵਤ ਵਾਲੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ। ਦੱਸਣਯੋਗ ਹੈ ਕਿ ਬੀਤੀ ਦਿਨੀਂ ਕਾਂਗਰਸ ਦੇ ਚੋਣ ਪ੍ਰਚਾਰ ਲਈ ਤੇਲੰਗਾਨਾ ਦੌਰੇ 'ਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਆਪਣੇ ਪਾਕਿਸਤਾਨੀ ਦੌਰੇ 'ਤੇ ਕੈਪਟਨ ਦੀ ਨਾਰਾਜ਼ਗੀ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਬੜੇ ਬੇਬਾਕ ਅੰਦਾਜ਼ ਨਾਲ ਕਿਹਾ ਸੀ ਕਿ 'ਕੌਣ ਕੈਪਟਨ... ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਵਿਰੋਧੀਆਂ ਵਲੋਂ ਲਗਾਤਾਰ 'ਤੇ ਉਨ੍ਹਾਂ 'ਤੇ ਹਮਲੇ ਬੋਲੇ ਜਾ ਰਹੇ ਹਨ।
#

ਪੰਜਾਬ ਸਰਕਾਰ ਨੇ ਸਿੱਧੂ ਖਿਲਾਫ਼ ਖੋਲਿਆ ਮੋਰਚਾ

ਪੰਜਾਬ ਸਰਕਾਰ ਨੇ ਸਿੱਧੂ ਖਿਲਾਫ਼ ਖੋਲਿਆ ਮੋਰਚਾ - ਸਿਆਸਤ ਸਿੱਧੂ ਦਾ ਲਾਫਟਰ ਸ਼ੋਅ ਨਹੀਂ : ਧਰਮਸੋਤ www . jagbani . com  - ShareChat
3.4k views
9 days ago
ਸਿਆਸਤ ਸਿੱਧੂ ਦਾ ਲਾਫਟਰ ਸ਼ੋਅ ਨਹੀਂ : ਧਰਮਸੋਤਨਵਜੋਤ ਸਿੱਧੂ ਵਲੋਂ ਬੀਤੇ ਦਿਨੀਂ ਮੁੱਖ ਮੰਤਰੀ ਨੂੰ ਕੈਪਟਨ ਨਾ ਮੰਨਣ ਸੰਬੰਧੀ ਦਿੱਤੇ ਬਿਆਨ ''''ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ... ਨਵਜੋਤ ਸਿੱਧੂ ਵਲੋਂ ਬੀਤੇ ਦਿਨੀਂ ਮੁੱਖ ਮੰਤਰੀ ਨੂੰ ਕੈਪਟਨ ਨਾ ਮੰਨਣ ਸੰਬੰਧੀ ਦਿੱਤੇ ਬਿਆਨ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੁੱਖ ਪ੍ਰਗਟਾਇਆ ਹੈ। ਰਾਜਸਥਾਨ ਵਿਚ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਧਰਮਸੋਤ ਨੇ ਕਿਹਾ ਕਿ ਸਿਆਸਤ ਸਿੱਧੂ ਦਾ ਲਾਫਟਰ ਸ਼ੋਅ ਨਹੀਂ ਹੈ, ਇਸ ਲਈ ਸਿੱਧੂ ਨੂੰ ਸੋਚ ਸਮਝ ਕੇ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਧੂ ਨੂੰ ਬਗਾਵਤ ਵਾਲੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ। ਦੱਸਣਯੋਗ ਹੈ ਕਿ ਬੀਤੀ ਦਿਨੀਂ ਕਾਂਗਰਸ ਦੇ ਚੋਣ ਪ੍ਰਚਾਰ ਲਈ ਤੇਲੰਗਾਨਾ ਦੌਰੇ 'ਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਆਪਣੇ ਪਾਕਿਸਤਾਨੀ ਦੌਰੇ 'ਤੇ ਕੈਪਟਨ ਦੀ ਨਾਰਾਜ਼ਗੀ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਬੜੇ ਬੇਬਾਕ ਅੰਦਾਜ਼ ਨਾਲ ਕਿਹਾ ਸੀ ਕਿ 'ਕੌਣ ਕੈਪਟਨ... ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਵਿਰੋਧੀਆਂ ਵਲੋਂ ਲਗਾਤਾਰ 'ਤੇ ਉਨ੍ਹਾਂ 'ਤੇ ਹਮਲੇ ਬੋਲੇ ਜਾ ਰਹੇ ਹਨ।
#

ਪੰਜਾਬ ਸਰਕਾਰ ਨੇ ਸਿੱਧੂ ਖਿਲਾਫ਼ ਖੋਲਿਆ ਮੋਰਚਾ

ਪੰਜਾਬ ਸਰਕਾਰ ਨੇ ਸਿੱਧੂ ਖਿਲਾਫ਼ ਖੋਲਿਆ ਮੋਰਚਾ - घाटी ਸਿਆਸਤ ਸਿੱਧੂ ਦਾ ਲਾਫਟਰ ਸ਼ੋਅ ਨਹੀਂ : ਧਰਮਸੋਤ www . jagbani . com  - ShareChat
1.8k views
9 days ago
ਤ੍ਰਿਪਤ ਬਾਜਵਾ ਨੇ ਮੰਗਿਆ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਨਾ ਮੰਨੇ ਜਾਣ ‘ਤੇ ਦਿੱਤੇ ਬਿਆਨ ‘ਤੇ ਕਾਂਗਰਸ ਨੇ ਉਹਨਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਸਿੱਧੂ ਤੋਂ ਨੈਤਿਕ ਅਧਾਰ ‘ਤੇ ਆਪਣਾ ਉਹਦਾ ਛੱਡਣ ਲਈ ਇਸਤੀਫ਼ਾ ਮੰਗਿਆ ਹੈ ਅਤੇ ਕਿਹਾ ਹੈ ਕਿ ਸਿੱਧੂ ਨੂੰ ਉਥੇ ਚਲੇ ਜਾਣਾ ਚਾਹੀਦਾ ਹੈ ਜਿੱਥੇ ਰਾਹੁਲ ਗਾਂਧੀ ਉਨ੍ਹਾਂ ਦੀ ਡਿਊਟੀ ਲਗਾਉਂਦੇ ਹਨ। Tripat Bajwa demand resignation ਜਿਕਰਯੋਗ ਹੈ ਕਿ ਕਾਂਗਰਸ ਦੇ ਚੋਣ ਪ੍ਰਚਾਰ ਲਈ ਤੇਲੰਗਾਨਾ ਦੌਰੇ ‘ਤੇ ਗਏ ਨਵਜੋਤ ਸਿੰਘ ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ਗੀ ਬਾਰੇ ਸਵਾਲ ਪੁੱਛਿਆ ਗਿਆ ਸੀ ਜਿਸ ਤੇ ਉਹਨਾਂ ਨੇ ਬਿਆਨ ਦਿੱਤੇ ਹੋਏ ਕਿਹਾ ਸੀ ਕਿ ਕਿਹਾੜਾ ਕੈਪਟਨ, ਉਨ੍ਹਾਂ ਦੇ ਕੈਪਟਨ ਤਾਂ ਰਾਹੁਲ ਗਾਂਧੀ ਹਨ। ਜਦੋਂ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਬਾਰੇ ਕਿਹਾ ਗਿਆ ਤਾਂ ਉਨ੍ਹਾਂ ਬੜੀ ਚਲਾਕੀ ਨਾਲ ਕਿਹਾ, ਉਹ ਕੈਪਟਨ ਅਮਰਿੰਦਰ, ਉਹ ਤਾਂ ਫੌਜ ਦੇ ਕੈਪਟਨ ਹਨ, ਉਨ੍ਹਾਂ ਦੇ ਕੈਪਟਨ ਤਾਂ ਰਾਹੁਲ ਗਾਂਧੀ ਹਨ। Tripat Bajwa demand resignation ਦੱਸ ਦਈਏ ਕਿ ਸਿੱਧੂ ਨੂੰ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਆਇਆ ਸੀ ਪਰ ਇਸ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਅਧਿਕਾਰਕ ਤੌਰ ‘ਤੇ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਸੀ। ਮੁੱਖ ਮੰਤਰੀ ਨੇ ਖੁਦ ਵੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਭੇਜਿਆ ਗਿਆ ਸੱਦਾ ਠੁਕਰਾ ਦਿੱਤਾ ਸੀ। ਕਲਿੱ
#

ਪੰਜਾਬ ਸਰਕਾਰ ਨੇ ਸਿੱਧੂ ਖਿਲਾਫ਼ ਖੋਲਿਆ ਮੋਰਚਾ

ਪੰਜਾਬ ਸਰਕਾਰ ਨੇ ਸਿੱਧੂ ਖਿਲਾਫ਼ ਖੋਲਿਆ ਮੋਰਚਾ - ਪੋਸਟ ਕਰਨ ਵਾਲੇ । @ hravi _ creation Posted on : ShareChat DAILY POST um ਤ੍ਰਿਪਤ ਬਾਜਵਾ ਨੇ ਮੰਗਿਆ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ www punjabi dallyportin # ਪੰਜਾਬ ਸਰਕਾਰ ਨੇ ਸਿੱਧੂ ਖਿਲਾਫ਼ ਖੋਲਿਆ ਮੋਰਚਾ ਤ੍ਰਿਪਤ ਬਾਜਵਾ ਨੇ ਮੰਗਿਆ ਨਵਜੋਤ ਸਿੰਘ ਸਿੱਧੂ ਦਾ . . . GET IT ON Google Play  - ShareChat
1.6k views
9 days ago
ਤ੍ਰਿਪਤ ਬਾਜਵਾ ਨੇ ਮੰਗਿਆ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਨਾ ਮੰਨੇ ਜਾਣ ‘ਤੇ ਦਿੱਤੇ ਬਿਆਨ ‘ਤੇ ਕਾਂਗਰਸ ਨੇ ਉਹਨਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਸਿੱਧੂ ਤੋਂ ਨੈਤਿਕ ਅਧਾਰ ‘ਤੇ ਆਪਣਾ ਉਹਦਾ ਛੱਡਣ ਲਈ ਇਸਤੀਫ਼ਾ ਮੰਗਿਆ ਹੈ ਅਤੇ ਕਿਹਾ ਹੈ ਕਿ ਸਿੱਧੂ ਨੂੰ ਉਥੇ ਚਲੇ ਜਾਣਾ ਚਾਹੀਦਾ ਹੈ ਜਿੱਥੇ ਰਾਹੁਲ ਗਾਂਧੀ ਉਨ੍ਹਾਂ ਦੀ ਡਿਊਟੀ ਲਗਾਉਂਦੇ ਹਨ। Tripat Bajwa demand resignation ਜਿਕਰਯੋਗ ਹੈ ਕਿ ਕਾਂਗਰਸ ਦੇ ਚੋਣ ਪ੍ਰਚਾਰ ਲਈ ਤੇਲੰਗਾਨਾ ਦੌਰੇ ‘ਤੇ ਗਏ ਨਵਜੋਤ ਸਿੰਘ ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ਗੀ ਬਾਰੇ ਸਵਾਲ ਪੁੱਛਿਆ ਗਿਆ ਸੀ ਜਿਸ ਤੇ ਉਹਨਾਂ ਨੇ ਬਿਆਨ ਦਿੱਤੇ ਹੋਏ ਕਿਹਾ ਸੀ ਕਿ ਕਿਹਾੜਾ ਕੈਪਟਨ, ਉਨ੍ਹਾਂ ਦੇ ਕੈਪਟਨ ਤਾਂ ਰਾਹੁਲ ਗਾਂਧੀ ਹਨ। ਜਦੋਂ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਬਾਰੇ ਕਿਹਾ ਗਿਆ ਤਾਂ ਉਨ੍ਹਾਂ ਬੜੀ ਚਲਾਕੀ ਨਾਲ ਕਿਹਾ, ਉਹ ਕੈਪਟਨ ਅਮਰਿੰਦਰ, ਉਹ ਤਾਂ ਫੌਜ ਦੇ ਕੈਪਟਨ ਹਨ, ਉਨ੍ਹਾਂ ਦੇ ਕੈਪਟਨ ਤਾਂ ਰਾਹੁਲ ਗਾਂਧੀ ਹਨ। Tripat Bajwa demand resignation ਦੱਸ ਦਈਏ ਕਿ ਸਿੱਧੂ ਨੂੰ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਆਇਆ ਸੀ ਪਰ ਇਸ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਅਧਿਕਾਰਕ ਤੌਰ ‘ਤੇ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਸੀ। ਮੁੱਖ ਮੰਤਰੀ ਨੇ ਖੁਦ ਵੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਭੇਜਿਆ ਗਿਆ ਸੱਦਾ ਠੁਕਰਾ ਦਿੱਤਾ ਸੀ। ਕਲਿੱ
#

ਪੰਜਾਬ ਸਰਕਾਰ ਨੇ ਸਿੱਧੂ ਖਿਲਾਫ਼ ਖੋਲਿਆ ਮੋਰਚਾ

ਪੰਜਾਬ ਸਰਕਾਰ ਨੇ ਸਿੱਧੂ ਖਿਲਾਫ਼ ਖੋਲਿਆ ਮੋਰਚਾ - DAILY POST ਪੰਜਾਬੀ ਤ੍ਰਿਪਤ ਬਾਜਵਾ ਨੇ ਮੰਗਿਆ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ CouTube G . www . punjabi . dailypost . in  - ShareChat
3.9k views
10 days ago
Share on other apps
Facebook
WhatsApp
Copy Link
Delete
Embed
I want to report this post because this post is...
Embed Post