ਅੰਮ੍ਰਿਤਸਰ ਬੰਬ ਧਮਾਕਾ
ਅੰਮ੍ਰਿਤਸਰ ਧਮਾਕਾ : ਕੈਪਟਨ ਵਲੋਂ ਦੋਹਾਂ ਮੁਲਾਜ਼ਮਾਂ ਦੀਆਂ ਤਸਵੀਰਾਂ ਜਾਰੀਅੰਮ੍ਰਿਤਸਰ ''''ਚ ਨਿਰੰਕਾਰੀ ਭਵਨ ''''ਚ ਹੋਏ ਧਮਾਕੇ ਬਾਰੇ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਧਮਾਕੇ ਦੇ ਦੋਹਾਂ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਹਨ। ਅੰਮ੍ਰਿਤਸਰ 'ਚ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਬਾਰੇ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਧਮਾਕੇ ਦੇ ਦੋਹਾਂ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਧਮਾਕੇ ਦੇ ਇਕ ਦੋਸ਼ੀ ਵਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੂਜੇ ਮੁਲਜ਼ਮ ਅਵਤਾਰ ਸਿੰਘ ਦੀ ਭਾਲ ਪੁਲਸ ਵਲੋਂ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਬਿਲਕੁਲ ਅੱਤਵਾਦੀ ਹਮਲਾ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ ਕਈ ਤਰ੍ਹਾਂ ਦੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਿੱਛੇ ਪਾਕਿਸਤਾਨ ਅਤੇ ਆਈ. ਐੱਸ. ਆਈ. ਦੋਵੇਂ ਹੀ ਸਰਗਰਮ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਪਾਸੋਂ ਬਰਾਮਦ ਕੀਤੇ ਗਏ ਗ੍ਰੇਨੇਡ ਪਾਕਿਸਤਾਨ ਦੀ ਫੈਕਟਰੀ 'ਚ ਹੀ ਬਣਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਗ੍ਰੇਨੇਡ ਵੱਖਰੀ ਤਰ੍ਹਾਂ ਦੇ ਹਨ। ਕੈਪਟਨ ਨੇ ਕਿਹਾ ਕਿ ਅਸੀਂ ਕਈ ਅੱਤਵਾਦੀ ਘਟਨਾਵਾਂ ਨੂੰ ਰੋਕਣ 'ਚ ਕਾਮਯਾਬ ਹੋਏ ਹਾਂ।
#

ਅੰਮ੍ਰਿਤਸਰ ਬੰਬ ਧਮਾਕਾ

ਅੰਮ੍ਰਿਤਸਰ ਬੰਬ ਧਮਾਕਾ - ਅੰਮ੍ਰਿਤਸਰ ਧਮਾਕਾ | ਕੈਪਟਨ ਵਲੋਂ ਦੋਹਾਂ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ - ShareChat
470 ਨੇ ਵੇਖਿਆ
1 ਸਾਲ ਪਹਿਲਾਂ
ਅੰਮ੍ਰਿਤਸਰ 'ਚ ਹੈ ਅੱਤਵਾਦੀ ਜ਼ਾਕਿਰ ਮੂਸਾ! ਪੁਲਿਸ ਵੱਲੋਂ ਪੋਸਟਰ ਜਾਰੀ ਅੰਮ੍ਰਿਤਸਰ 'ਚ ਹੈ ਅੱਤਵਾਦੀ ਜ਼ਾਕਿਰ ਮੂਸਾ! ਪੁਲਿਸ ਵੱਲੋਂ ਪੋਸਟਰ ਜਾਰੀ ਅੱਤਵਾਦੀ ਜ਼ਾਕਿਰ ਮੂਸਾ ਤੇ ਉਸ ਦੇ ਸਾਥੀਆਂ ਨੂੰ ਅੰਮ੍ਰਿਤਸਰ ਵਿਚ ਦੇਖੇ ਜਾਣ ਦੀ ਸੂਹ ਮਿਲੀ ਹੈ। ਹੁਣ ਗੁਰਦਾਸਪੁਰ ਅਤੇ ਦੀਨਾਨਗਰ ਥਾਣੇ ਵੱਲੋਂ ਜ਼ਾਕਿਰ ਮੂਸਾ ਦਾ ਪੋਸਟਰ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪਠਾਨਕੋਟ ਦੇ ਮਾਧੋਪੁਰ ਵਿੱਚੋਂ ਸ਼ੱਕੀਆਂ ਵੱਲੋਂ ਬੰਦੂਕ ਦੀ ਨੋਕ 'ਤੇ ਗੱਡੀ ਖੋਹਣ ਅਤੇ ਇੰਟੈਲੀਜੈਂਸ ਬਿਊਰੋ ਵੱਲੋਂ ਜੈਸ਼-ਏ-ਮੁਹੰਮਦ ਅੱਤਵਾਦੀ ਜਥੇਬੰਦੀ ਦੇ ਸੱਤ ਮੈਂਬਰਾਂ ਨੂੰ ਫ਼ਿਰੋਜ਼ਪੁਰ ਵਿੱਚ ਦੇਖੇ ਜਾਣ ਤੋਂ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਅੰਮ੍ਰਿਤਸਰ ਵਿੱਚ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ ਦੇ ਦੇਖੇ ਜਾਣ ਦੀ ਖ਼ਬਰ ਤੋਂ ਬਾਅਦ ਲੋਕਾਂ ਨੂੰ ਸੁਚੇਤ ਕਰਨ ਲਈ ਉਸ ਦੇ ਪੋਸਟਰ ਵੀ ਕਰ ਦਿੱਤੇ ਹਨ। ਦੱਸ ਦਈਏ ਕਿ ਜ਼ਾਕਿਰ ਮੂਸਾ ਅੰਸਾਰ-ਗਜ਼ਵਤ-ਉਲ-ਹਿੰਦ ਨਾਮ ਦਾ ਦਹਿਸ਼ਤੀ ਜਥੇਬੰਦੀ ਚਲਾਉਂਦਾ ਹੈ। 14 ਸਤੰਬਰ ਨੂੰ ਜਲੰਧਰ ਦੇ ਮਕਸੂਦਾਂ ਥਾਣੇ 'ਚ ਧਮਾਕਿਆਂ ਨਾਲ ਵੀ ਉਸ ਦਾ ਸਬੰਧ ਹੈ। ਇਸ ਮਾਮਲੇ ਵਿੱਚ ਦੋ ਕਸ਼ਮੀਰੀ ਵਿਦਿਆਰਥੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਮੰਗਲਵਾਰ ਰਾਤ ਚਾਰ ਲੋਕਾਂ ਨੇ ਜੰਮੂ ਤੋਂ ਪੰਜਾਬ ਲਈ ਟੈਕਸੀ ਬੁੱਕ ਕਰ ਕੇ ਸੂਬੇ 'ਚ ਵੜਦੇ ਹੀ ਟੈਕਸੀ ਨੂੰ ਹਾਈਟੈੱਕ ਕਰਨ ਦੀ ਘਟਨਾ ਸਾਹਮਣੇ ਆਈ ਸੀ। ਇਨ੍ਹਾਂ ਨੂੰ ਸ਼ੱਕੀ ਅਤਿਵਾਦੀਆਂ ਦੇ ਰੂਪ ਵਿਚ ਵੇਖਿਆ ਜਾ ਰਿਹਾ ਹੈ ਅਤੇ ਪੰਜਾਬ ਪੁਲਿਸ ਨੂੰ ਇਹ ਤਸਵੀਰਾਂ ਭੇਜਦੇ ਹੋਏ ਵੇਖਦੇ ਹੀ ਹਿਰਾਸਤ ਵਿਚ ਲੈਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਡੀਜੀਪੀ ਸੁਰੇਸ਼ ਅਰੋੜਾ ਨੇ ਸੂਬੇ 'ਚ ਹਾਈ ਅਲਰਟ ਜਾਰੀ ਕਰਦੇ ਹੋਏ ਇਨ੍ਹਾਂ ਫੋਟੋਆਂ ਨੂੰ ਪੰਜਾਬ ਪੁਲਿਸ ਦੇ ਤਮਾਮ ਅਫ਼ਸਰਾਂ ਨੂੰ ਸਰਕੁਲੇਟ ਕਰ ਦਿੱਤਾ ਹੈ। ਇਸ ਵਿਚ ਮੋਗਾ ਜ਼ਿਲ੍ਹੇ 'ਚ ਐਸਐਸਪੀ ਨੇ ਕਰੜੇ ਨਿਰਦੇਸ਼ ਦਿੱਤੇ ਅਤੇ ਸ਼ਹਿਰ ਦੇ ਆਸਪਾਸ ਦੇ ਇਲਾਕੇ ਵਿਚ 10-12 ਨਾਕੇ ਲਾ ਕੇ ਹਰ ਸ਼ੱਕੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਦੇਸ਼ ਦੀ ਖ਼ੁਫ਼ੀਆ ਏਜੰਸੀਆਂ ਵੱਲੋਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਪੰਜਾਬ ਵਿਚ ਅਤਿਵਾਦੀ ਗਤੀਵਿਧੀਆਂ ਨੂੰ ਲੈ ਕੇ ਹਾਈ ਅਲਰਟ ਭੇਜਿਆ ਹੈ। ਨਾਲ ਹੀ ਸ਼ੱਕੀ ਕਸ਼ਮੀਰੀ ਨੌਜਵਾਨਾਂ ਦੀਆਂ ਤਸਵੀਰਾਂ ਭੇਜੀਆਂ ਹਨ, ਜਿਨ੍ਹਾਂ ਦਾ ਅਤਿਵਾਦੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦੇ ਨਾਲ-ਨਾਲ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਨਾਲ ਸੰਪਰਕ ਹੋਣ ਦਾ ਸ਼ੱਕ ਹੈ। ਕੇਂਦਰੀ ਏਜੰਸੀਆਂ ਵੱਲੋਂ ਆਏ ਅਲਰਟ ਤੋਂ ਬਾਅਦ ਡੀਜੀਪੀ ਸੁਰੇਸ਼ ਅਰੋੜਾ ਨੇ ਪੰਜਾਬ ਦੇ ਸਾਰੇ ਵੱਡੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਤਸਵੀਰਾਂ ਭੇਜ ਕੇ ਹੁਕਮ ਦਿੱਤੇ ਹਨ। https://b.sharechat.com/DWPdB29SSR?referrer=otherShare
#

alert 👉most wanted terorist zakir moosa in amritsar punjab

alert 👉most wanted terorist zakir moosa in amritsar punjab - | ਪੋਸਟ ਕਰਨ ਵਾਲੇ : @ avtar795 Posted on : ShareChat WANTED ZAKIR MOOSA Chell BT Bead temast oran 629 GET IT ON # alert most wanted terorist zakir moosa in amritsar punjab ਅੰਮ੍ਰਿਤਸਰ ' ਚ ਹੈ ਅੱਤਵਾਦੀ ਜਾਕਿਰ ਮਸਾ । ਪਲਿਸ ਵੱ Google Play - ShareChat
21.1k ਨੇ ਵੇਖਿਆ
1 ਸਾਲ ਪਹਿਲਾਂ
ਬਾਕੀ ਐਪਸ ਤੇ ਸ਼ੇਅਰ ਕਰੋ
Facebook
WhatsApp
ਲਿੰਕ ਕਾਪੀ ਕਰੋ
ਰੱਦ ਕਰੋ
Embed
ਮੈਂ ਇਸ ਪੋਸਟ ਦੀ ਸ਼ਿਕਾਯਤ ਕਰਦਾ ਹਾਂ ਕਿਓਂਕਿ ਇਹ ਪੋਸਟ...
Embed Post