😨ਐਕਸਪ੍ਰੈੱਸ ਟ੍ਰੇਨ 'ਤੇ ਬੰਬ ਨਾਲ ਹਮਲਾ, ਪਟੜੀ ਤੋਂ ਉੱਤਰੇ ਡੱਬੇ
1 Post • 51K views
❥⃟JASS
2K views 1 days ago
#😨ਐਕਸਪ੍ਰੈੱਸ ਟ੍ਰੇਨ 'ਤੇ ਬੰਬ ਨਾਲ ਹਮਲਾ, ਪਟੜੀ ਤੋਂ ਉੱਤਰੇ ਡੱਬੇ ਰੇਲਵੇ ਟਰੈਕ ''ਤੇ ਧਮਾਕੇ ਮਗਰੋਂ ਪਟੜੀ ਤੋਂ ਉਤਰੀ ਟਰੇਨ, ਕਈ ਯਾਤਰੀ ਜ਼ਖਮੀ ਪਾਕਿਸਤਾਨ ਦੇ ਦੱਖਣ-ਪੱਛਮੀ ਸਿੰਧ ਸੂਬੇ 'ਚ ਮੰਗਲਵਾਰ ਨੂੰ ਇੱਕ ਰੇਲਵੇ ਟਰੈਕ 'ਤੇ ਹੋਏ ਧਮਾਕੇ ਕਾਰਨ ਇੱਕ ਰੇਲਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ, ਜਿਸ 'ਚ ਕਈ ਲੋਕ ਜ਼ਖਮੀ ਹੋ ਗਏ। ਰੇਲਵੇ ਪੁਲਸ ਨੇ ਇਹ ਜਾਣਕਾਰੀ ਦਿੱਤੀ। ਪਾਕਿਸਤਾਨ ਦੇ ਦੱਖਣ-ਪੱਛਮੀ ਸਿੰਧ ਸੂਬੇ 'ਚ ਮੰਗਲਵਾਰ ਨੂੰ ਇੱਕ ਰੇਲਵੇ ਟਰੈਕ 'ਤੇ ਹੋਏ ਧਮਾਕੇ ਕਾਰਨ ਇੱਕ ਰੇਲਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ, ਜਿਸ 'ਚ ਕਈ ਲੋਕ ਜ਼ਖਮੀ ਹੋ ਗਏ। ਰੇਲਵੇ ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ ਘਟਨਾ ਸਥਾਨ 'ਤੇ ਬਚਾਅ ਕਾਰਜ ਜਾਰੀ ਹਨ। ਪੁਲਸ ਅਤੇ ਅਰਧ ਸੈਨਿਕ ਬਲਾਂ ਨੇ ਖੇਤਰ ਨੂੰ ਘੇਰ ਲਿਆ ਹੈ ਅਤੇ ਧਮਾਕੇ ਦੀ ਪ੍ਰਕਿਰਤੀ ਦਾ ਪਤਾ ਲਗਾਉਣ ਲਈ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਰੇਲਵੇ ਟਰੈਕਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਕਵੇਟਾ ਅਤੇ ਪੇਸ਼ਾਵਰ ਵਿਚਕਾਰ ਚੱਲਣ ਵਾਲੀ ਜਾਫਰ ਐਕਸਪ੍ਰੈਸ ਨੂੰ ਹਾਲ ਹੀ ਦੇ ਮਹੀਨਿਆਂ 'ਚ ਕਈ ਵਾਰ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਵਿੱਚ ਮਾਰਚ 'ਚ ਹੋਇਆ ਸਭ ਤੋਂ ਭਿਆਨਕ ਹਮਲਾ ਸੀ।
14 likes
15 shares