Turbanator
12K views • 5 days ago
ਕੁਵੈਤ ਤੋਂ ਹੈਦਰਾਬਾਦ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਉਸ ਵਿਚ ਮਨੁੱਖੀ ਬੰਬ ਰੱਖੇ ਜਾਣ ਦੀ ਧਮਕੀ ਮਿਲੀ। ਇਸ ਧਮਕੀ ਤੋਂ ਬਾਅਦ ਉਡਾਣ ਨੂੰ ਮੁੰਬਈ ਮੋੜ ਦਿੱਤਾ ਗਿਆ। ਜਾਣਕਾਰੀ ਮੁਤਾਬਕ ਉਡਾਣ ਵਿੱਚ 'ਮਨੁੱਖੀ ਬੰਬ' ਹੋਣ ਦੀ ਧਮਕੀ ਦਿੱਲੀ ਹਵਾਈ ਅੱਡੇ 'ਤੇ ਈਮੇਲ ਰਾਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅਧਿਕਾਰੀ ਅਲਰਟ ਹੋ ਗਏ। ਸੂਤਰਾਂ ਮੁਤਾਬਕ ਉਡਾਣ ਦੌਰਾਨ ਮਿਲੀ ਇਸ ਧਮਕੀ ਨੂੰ ਗੰਭੀਰ ਮੰਨਿਆ ਗਿਆ, ਜਿਸ ਤੋਂ ਬਾਅਦ ਉਡਾਣ ਦੀ ਮੁੰਬਈ ਹਵਾਈ ਅੱਡੇ 'ਤੇ ਐਂਮਰਜੈਂਸੀ ਲੈਡਿੰਗ ਕਰ ਦਿੱਤੀ ਗਈ। ਇਸ ਦੌਰਾਨ ਸੁਰੱਖਿਆ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। #😨ਬੰਬ ਦੀ ਸੂਚਨਾ 'ਤੇ ਜਹਾਜ਼ ਦੀ ਐਮਰਜਜੈਂਸੀ ਲੈਂਡਿੰਗ
75 likes
7 comments • 98 shares