🔴 BIG NEWS : PM ਮੋਦੀ ਨੇ CM ਮਾਨ ਨੂੰ ਜਨਮਦਿਨ ਮੌਕੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
#🍰ਜਨਮਦਿਨ ਮੁਬਾਰਕ CM ਭਗਵੰਤ ਮਾਨ
🟠 ਚੰਡੀਗੜ੍ਹ/ ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਮਾਨ ਦੇ ਲੰਮੇ ਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ ਹੈ।
PM ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਸ਼ੁਭਕਾਮਨਾਵਾਂ। ਉਨ੍ਹਾਂ ਦੀ ਲੰਮੀ ਅਤੇ ਸਿਹਤਮੰਦ ਜ਼ਿੰਦਗੀ ਦੀ ਪ੍ਰਾਰਥਨਾ ਕਰਦਾ ਹਾਂ।’’
ਦੱਸਣਯੋਗ ਹੈ ਕਿ ਕਾਮੇਡੀਅਨ ਤੋਂ ਸਿਆਸਤਦਾਨ ਬਣੇ ਮਾਨ ਨੇ 16 ਮਾਰਚ, 2022 ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਸੀ।
#👉 ਤਾਜ਼ਾ ਅਪਡੇਟਸ ⭐ #👉🏻 ਰਾਜਨੀਤਿਕ ਅਪਡੇਟਸ 📰 #👉CM ਭਗਵੰਤ ਮਾਨ #👉🏻PM ਨਰਿੰਦਰ ਮੋਦੀ