BHUPINDER SINGH
10K views • 8 days ago
ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥
ਤਖਤਿ ਬਹੈ ਤਖਤੈ ਕੀ ਲਾਇਕ ॥
ਅੱਜ ਦੇ ਦਿਨ ਮੱਘਰ ਸੁਦੀ ੩ ਸੰਮਤ ੧੭੩੨ ( ੧੬੭੫ ਈ ) ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਗੁਰਦੁਆਰਾ ਦਮਦਮਾ ਸਾਹਿਬ ਗੁਰੂ ਕੇ ਮਹਿਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਤਾਗੱਦੀ ਤੇ ਬਿਰਾਜਮਾਨ ਹੋਏ ਸਨ ।
ਸਮੂਹ ਸਿੱਖ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ੩੫੦ ਸਾਲਾ ਗੁਰਤਾਗੱਦੀ ਪੁਰਬ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ
🙏🌹🙏🌹🙏🌹🙏🌹🙏🌹
Samuh Sikh Sangata Nu Dhan Dhan Sahib Sri Guru Gobind Singh Ji De 350 Sala Gurtagaddi Divas Diyan Beant Beant Wadhayian Hon Ji
🙏🌹🙏🌹🙏🌹🙏🌹🙏🌹
ਧੰਨ ਧੰਨ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ
Dhan Dhan Dashmesh Pita Sahib Sri Guru Gobind Singh Sahib Ji #guru gobind singh ji
92 likes
129 shares