🙏ਭਾਦੋਂ ਮਹੀਨੇ ਦੀ ਸੰਗਰਾਂਦ🤗
1K Posts • 5M views
ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਭਾਦੋਂ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ। 👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ। #🙏ਭਾਦੋਂ ਮਹੀਨੇ ਦੀ ਸੰਗਰਾਂਦ🤗
226 likes
1 comment 397 shares