👮‍♂️ਗ੍ਰਿਫ਼ਤਾਰ ਪੰਜਾਬੀ ਗਾਇਕ 'ਤੇ ਰੇਪ ਦਾ ਕੇਸ ਦਰਜ
33 Posts • 243K views
ਰਿਆਸਤ
2K views 2 days ago
#👮‍♂️ਗ੍ਰਿਫ਼ਤਾਰ ਪੰਜਾਬੀ ਗਾਇਕ 'ਤੇ ਰੇਪ ਦਾ ਕੇਸ ਦਰਜ ਧੋਖਾਧੜੀ ਮਾਮਲੇ ਦੀ ਜਾਂਚ ਦੌਰਾਨ ਦਰਜ ਕੀਤੇ ਗਏ ਬਿਆਨਾਂ ਵਿੱਚ ਬਲਾਤਕਾਰ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਪੁਲਿਸ ਨੇ ਉਸ ਨੂੰ 13 ਨਵੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।ਇਸ ਦੀ ਪੁਸ਼ਟੀ ਡੀਐਸਪੀ ਫਗਵਾੜਾ, ਭਾਰਤ ਭੂਸ਼ਣ ਨੇ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਬਿਆਨ ਦਰਜ ਕੀਤੇ ਗਏ ਸਨ, ਜਿਸ ਵਿੱਚ ਬਲਾਤਕਾਰ ਦਾ ਖੁਲਾਸਾ ਹੋਇਆ ਸੀ। ਇਸ ਤੋਂ ਬਾਅਦ ਮਾਮਲੇ ਵਿੱਚ ਬਲਾਤਕਾਰ ਦੀ ਧਾਰਾ ਜੋੜੀ ਗਈ ਹੈ। #ਰਿਆਸਤ ਨਿਊਜ਼ 🎤 #👉 ਤਾਜ਼ਾ ਅਪਡੇਟਸ ⭐
9 likes
13 shares