🦋 ⃟ਰਿਆਸਤ𝄟⃝•
6K views • 4 days ago
#👉ਪੰਜਾਬ: ਔਰਤਾਂ ਨੂੰ 1000 ਰੁ. ਮਹੀਨਾ ਬਾਰੇ ਵੱਡੀ ਅਪਡੇਟ #🎥ਵਾਇਰਲ ਸਟੋਰੀ ਅਪਡੇਟਸ 📰 #🆕3 ਨਵੰਬਰ ਦੀਆਂ ਅਪਡੇਟਸ🗞 #👉 ਤਾਜ਼ਾ ਅਪਡੇਟਸ ⭐ #👉🏻 ਰਾਜਨੀਤਿਕ ਅਪਡੇਟਸ 📰 ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਭਾਰੀ ਇਕੱਠ ਨਜ਼ਰ ਆਇਆ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਮੌਕੇ 'ਤੇ ਉਨ੍ਹਾਂ ਨਾਲ ਉਮੀਦਵਾਰ ਹਰਮੀਤ ਸਿੰਘ ਸਣੇ 'ਆਪ' ਵਰਕਰ ਮੌਜੂਦ ਰਹੇ
29 likes
24 shares