👨‍⚖️ਮਜੀਠੀਆ ਨੂੰ ਮੋਹਾਲੀ ਅਦਾਲਤ ਵੱਲੋਂ ਵੱਡਾ ਝਟਕਾ
25 Posts • 27K views
#👨‍⚖️ਮਜੀਠੀਆ ਨੂੰ ਮੋਹਾਲੀ ਅਦਾਲਤ ਵੱਲੋਂ ਵੱਡਾ ਝਟਕਾ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
12 likes
16 shares