ਦਰਦ😢ਕਿਸਾਨਾਂ ਦੇ💔
ਵੱਖ-ਵੱਖ ਗੀਤਾਂ ਤੇ ਕਮਾਲ ਦੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਟੁੰਬਣ ਵਾਲੇ ਅਦਾਕਾਰ ਗੁਰਨਾਮ ਭੁੱਲਰ ਦਾ ਪੰਜਾਬੀ ਫਿਲਮ ਇੰਡਸਟਰੀ 'ਚ ਕਾਫੀ ਬੋਲਾ ਬਾਲਾ ਹੈ। ਇਕ ਤੋਂ ਬਾਅਦ ਇਕ ਫਿਲਮਾਂ 'ਚ ਨਜ਼ਰ ਆਉਣ ਵਾਲੇ ਗੁਰਨਾਮ ਭੁੱਲਰ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਕਿਸਾਨਾਂ ਦੇ ਦਰਦ ਨੂੰ ਸਮਝਦੇ ਹੋਏ ਸਰਕਾਰ ਨੂੰ ਕਿਸਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਗੁਰਨਾਮ ਭੁੱਲਰ ਨੇ ਇੰਸਟਾਗ੍ਰਾਮ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ, ''ਕੈਸੀ ਜ਼ਿੰਦਗੀ ਆ ਕਿਸਾਨ ਦੀ, ਆਪਣੀ ਮਿਹਨਤ ਦਾ ਫਲ ਰੱਬ ਅੱਖਾਂ ਦੇ ਸਾਹਮਣੇ ਖੋਹ ਕੇ ਲੈ ਜਾਂਦਾ, ਕੱਲ ਰਾਤ ਸਾਰੇ ਪਾਸੇ ਕਣਕਾਂ ਦਾ ਬਹੁਤ ਨੁਕਸਾਨ ਹੋਇਆ, ਵਾਹਿਗੁਰੂ ਇਨ੍ਹਾਂ ਪਰਿਵਾਰਾਂ ਨੂੰ ਹੌਂਸਲਾ ਬਖਸ਼ਣ, ਅਤੇ ਮੇਰੀ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਦੀ ਮਦਦ ਲਈ ਲੋੜੀਂਦੇ ਕਦਮ ਜ਼ਰੂਰ ਚੁੱਕੇ।''
#

ਦਰਦ😢ਕਿਸਾਨਾਂ ਦੇ💔

ਦਰਦ😢ਕਿਸਾਨਾਂ ਦੇ💔 - uz - ShareChat
3.5k ਨੇ ਵੇਖਿਆ
7 ਮਹੀਨੇ ਪਹਿਲਾਂ
ਬਾਕੀ ਐਪਸ ਤੇ ਸ਼ੇਅਰ ਕਰੋ
Facebook
WhatsApp
ਲਿੰਕ ਕਾਪੀ ਕਰੋ
ਰੱਦ ਕਰੋ
Embed
ਮੈਂ ਇਸ ਪੋਸਟ ਦੀ ਸ਼ਿਕਾਯਤ ਕਰਦਾ ਹਾਂ ਕਿਓਂਕਿ ਇਹ ਪੋਸਟ...
Embed Post