😭ਸੁਪਰਹਿੱਟ ਪੰਜਾਬੀ ਗੀਤਾਂ ਦੇ ਗੀਤਕਾਰ ਦਾ ਦਿਹਾਂਤ
43 Posts • 264K views
ਰਿਆਸਤ🎤
9K views 14 hours ago
#😭ਸੁਪਰਹਿੱਟ ਪੰਜਾਬੀ ਗੀਤਾਂ ਦੇ ਗੀਤਕਾਰ ਦਾ ਦਿਹਾਂਤ #🆕15 ਨਵੰਬਰ ਦੀਆਂ ਅਪਡੇਟਸ🗞 #ਰਿਆਸਤ ਨਿਊਜ਼ 🎤 #🎥ਵਾਇਰਲ ਸਟੋਰੀ ਅਪਡੇਟਸ 📰 #👉 ਤਾਜ਼ਾ ਅਪਡੇਟਸ ⭐ ਪੰਜਾਬੀ ਸੰਗੀਤ ਇੰਡਸਟਰੀ ਵਿੱਚ 500 ਤੋਂ ਵੱਧ ਗੀਤ ਲਿਖਣ ਵਾਲੇ ਅਤੇ 150 ਗਾਇਕਾਂ ਨੂੰ ਹਿੱਟ ਗੀਤ ਦੇਣ ਵਾਲੇ ਨਿੰਮਾ ਲੁਹਾਰਕਾ (48) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਨਿੰਮਾ ਲੁਹਾਰਕਾ ਦਾ ਪੂਰਾ ਨਾਮ ਨਿਰਮਲ ਸਿੰਘ ਸੀ। ਉਨ੍ਹਾਂ ਦਾ ਜਨਮ 24 ਮਾਰਚ, 1977 ਨੂੰ ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਦੇ ਪਿੰਡ ਲੁਹਾਰਕਾ ਵਿੱਚ ਹੋਇਆ ਸੀ। ਨਿੰਮਾ ਦੇ ਪਿਤਾ ਦਰਸ਼ਨ ਸਿੰਘ ਅਤੇ ਮਾਤਾ ਦਲਬੀਰ ਕੌਰ ਕਿਸਾਨ ਪ੍ਰਵਾਰ ਨਾਲ ਸਬੰਧਿਤ ਸਨ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।
36 likes
3 comments 50 shares