Failed to fetch language order
Failed to fetch language order
Failed to fetch language order
📢ਪੰਜਾਬ: ਸਾਰੇ ਸਕੂਲਾਂ 'ਚ ਭਲਕੇ ਛੁੱਟੀ ਦਾ ਐਲਾਨ
66 Posts • 522K views
Nav
88K views 18 hours ago
ਗਣਤੰਤਰ ਦਿਵਸ ਦੇ ਜਸ਼ਨ ਤੋਂ ਬਾਅਦ 27 ਜਨਵਰੀ ਯਾਨੀ ਕੱਲ੍ਹ ਨੂੰ ਪੰਜਾਬ ਭਰ 'ਚ ਸਾਰੇ ਸਕੂਲਾਂ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਗਣਤੰਤਰ ਦਿਵਸ ਮੌਕੇ ਸਕੂਲਾਂ ਵਿੱਚ ਕਰਵਾਏ ਗਏ ਸਮਾਰੋਹਾਂ ਅਤੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਬੱਚਿਆਂ ਅਤੇ ਅਧਿਆਪਕਾਂ ਨੇ ਕਈ ਦਿਨਾਂ ਤੱਕ ਸਖ਼ਤ ਮਿਹਨਤ ਕੀਤੀ। ਇਸ ਮਿਹਨਤ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ 27 ਜਨਵਰੀ ਨੂੰ ਇਕ ਦਿਨ ਦੀ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ।ਸਰਕਾਰੀ ਐਲਾਨ ਮੁਤਾਬਕ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ 27 ਜਨਵਰੀ ਨੂੰ ਬੰਦ ਰਹਿਣਗੇ। ਸੂਬੇ ਦੇ ਸਾਰੇ ਸਕੂਲ 28 ਜਨਵਰੀ ਤੋਂ ਮੁੜ ਆਪਣੇ ਨਿਯਮਤ ਸਮੇਂ ਅਨੁਸਾਰ ਖੁੱਲ੍ਹਣਗੇ। #📢ਪੰਜਾਬ: ਸਾਰੇ ਸਕੂਲਾਂ 'ਚ ਭਲਕੇ ਛੁੱਟੀ ਦਾ ਐਲਾਨ
1127 likes
404 comments 1966 shares