ShareChat
click to see wallet page

ਮੇਰਾ ਮਾਤ ਪਿਤਾ ਹਰਿ ਰਾਇਆ ॥ ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰਂੀ ਤੇਰਾ ਕਰਾਇਆ ॥ ਸੁਲਤਾਨ ਹਮ ਦਰਵੇਸ਼ ਗੁਰੂ ਕਰਤਾ ਹਰਿ ਰਾਇ ॥ ਫ਼ਯਾਜ਼ੁਲ ਦਾਰੈਨ ਗੁਰੂ ਕਰਤਾ ਹਰਿ ਰਾਇ ॥ ਸਰਵਰਿ ਕੌਨਨ ਗੁਰੂ ਕਰਤਾ ਹਰਿ ਰਾਇ ॥ ਅੱਜ ਦੇ ਦਿਨ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਨੇ ਕੀਰਤਪੁਰ ਸਾਹਿਬ ਵਿਖੇ ਪਿਤਾ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਜੀ ਦੇ ਗ੍ਰਹਿ ਵਿਖੇ ਮਾਘ ਸੁਦੀ ੧੩ ਸੰਮਤ ੧੬੮੭ (੧੬੩੦ )ਪ੍ਰਕਾਸ਼ ਧਾਰਿਆ ਸੀ | ਸਮੂਹ ਸਿੱਖ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ ..... Samuh Sikh Sangata Nu Dhan Dhan Sahib Sri Guru Harrai Sahib Ji De Pawan Parkash Purab Diyan Beant Beant Wadhayian Hon Ji.... ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ Dhan Dhan Sahib Sri Guru Harrai Ji 🌹🌹🙏🙏🙏💐💐 #ਸ਼ੀ ਗੁਰੂ ਹਰਿ ਰਾਏ ਸਾਹਿਬ ਜੀ

535 ने देखा