ShareChat
click to see wallet page

ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥ 🙏🙏🙏🙏🙏 ਹੇ ਫਰੀਦ! (ਆਖ–) (ਹੇ ਦਾਈ!) ਜਿਸ ਦਿਨ ਮੇਰਾ ਨਾੜੂ ਕੱਟਿਆ ਸੀ, ਜੇ ਰਤਾ ਕੁ ਮੇਰਾ ਗਲ ਵੱਢ ਦੇਂਦੀਓਂ, ਤਾਂ (ਮਨ ਦੇ ਇਹਨਾਂ ਟੋਇਆਂ ਟਿੱਬਿਆਂ ਦੇ ਕਾਰਣ) ਨਾਹ ਇਤਨੇ ਝੰਬੇਲੇ ਪੈਂਦੇ ਅਤੇ ਨਾਹ ਹੀ ਮੈਂ ਇਤਨੇ ਦੁੱਖ ਸਹਾਰਦਾ। 🙏☬ ਸਤਨਾਮ ਸ਼੍ਰੀ ਵਾਹਿਗੁਰੂ ਜੀ ☬🙏 🌳👏ਕੁਦਰਤ ਦੀ ਕਾਇਨਾਤ (ਫ.ਗ.ਸ.)👏🌳 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏

2.6K ने देखा