ShareChat
click to see wallet page

ਪਰ ਮੌਤ ਨੂੰ ਸਦਾ ਲਈ ਤਬਾਹ ਕਰ ਦਿੱਤਾ ਜਾਵੇਗਾ। ਅਤੇ ਯਹੋਵਾਹ, ਮੇਰਾ ਮਾਲਿਕ, ਹਰ ਚਿਹਰੇ ਤੋਂ ਹਰ ਅਬਰੂ ਪੂੰਝ ਦੇਵੇਗਾ। ਅਤੀਤ ਵਿੱਚ ਉਸਦੇ ਸਾਰੇ ਲੋਕ ਉਦਾਸ ਸਨ। ਪਰ ਪਰਮੇਸ਼ੁਰ ਇਸ ਧਰਤੀ ਦੀ ਉਦਾਸੀ ਨੂੰ ਦੂਰ ਕਰ ਦੇਵੇਗਾ। ਇਹ ਸਾਰਾ ਕੁਝ ਵਾਪਰੇਗਾ ਕਿਉਂ ਕਿ ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ। ਯਸਾਯਾਹ 25:8 #✝️ਇਸਾਈ ਧਰਮ ✝️ #✝️ ਯਿਸੂ ਮਸੀਹ #ਮਸੀਹੀ ਭਜਨ #ਮਸੀਹੀ ਵਚਨ #ਮਸੀਹੀ ਪੋਸਟ

1K ने देखा
2 दिन पहले