ShareChat
click to see wallet page

ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥ 🙏🙏🙏🙏🙏 ਹੇ ਫਰੀਦ! ਉੱਠ, ਮੂੰਹ ਹੱਥ ਧੋ, ਤੇ ਸਵੇਰ ਦੀ ਨਿਮਾਜ਼ ਪੜ੍ਹ। ਜੋ ਸਿਰ ਮਾਲਕ-ਰੱਬ ਅੱਗੇ ਨਹੀਂ ਨਿਊਂਦਾ, ਉਹ ਸਿਰ ਕੱਟ ਕੇ ਲਾਹ ਦੇਹ (ਭਾਵ, ਬੰਦਗੀਹੀਣ ਬੰਦੇ ਦਾ ਜੀਊਣਾ ਕਿਸ ਅਰਥ?) । 🙏☬ ਸਤਨਾਮ ਸ਼੍ਰੀ ਵਾਹਿਗੁਰੂ ਜੀ ☬🙏 🌳👏ਕੁਦਰਤ ਦੀ ਕਾਇਨਾਤ (ਫ.ਗ.ਸ)👏🌳 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏

1K ने देखा