ShareChat
click to see wallet page

ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥ 🙏🙏🙏🙏🙏 ਹੇ ਫਰੀਦ! (ਖ਼ਲਕਤ ਪੈਦਾ ਕਰਨ ਵਾਲਾ) ਪਰਮਾਤਮਾ (ਸਾਰੀ) ਖ਼ਲਕਤ ਵਿਚ ਮੌਜੂਦ ਹੈ, ਅਤੇ ਖ਼ਲਕਤ ਪਰਮਾਤਮਾ ਵਿਚ ਵੱਸ ਰਹੀ ਹੈ। ਜਦੋਂ (ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਦੂਜਾ ਨਹੀਂ ਹੈ, ਤਾਂ ਕਿਸ ਜੀਵ ਨੂੰ ਭੈੜਾ ਕਿਹਾ ਜਾਏ? (ਭਾਵ, ਕਿਸੇ ਮਨੁੱਖ ਨੂੰ ਮਾੜਾ ਨਹੀਂ ਕਿਹਾ ਜਾ ਸਕਦਾ) । 🙏☬ ਸਤਨਾਮ ਸ਼੍ਰੀ ਵਾਹਿਗੁਰੂ ਜੀ ☬🙏 🌳👏ਕੁਦਰਤ ਦੀ ਕਾਇਨਾਤ (ਫ.ਗ.ਸ.)👏🌳 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏

566 ने देखा