ShareChat
click to see wallet page

#👮ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ 9-10 ਜੂਨ ਦੀ ਰਾਤ ਕੀਤਾ ਸੀ ਕਮਲ ਕੌਰ ਦਾ ਕਤਲ ਦੱਸ ਦਈਏ ਕਿ ਮਹਿਰੋਂ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੇ 9-10 ਜੂਨ ਦੀ ਰਾਤ ਨੂੰ ਲੁਧਿਆਣਾ-ਆਧਾਰਿਤ ਡਿਜੀਟਲ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਕੰਚਨ ਦੀਆਂ ਵਿਵਾਦਪੂਰਨ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰੇਰਿਤ ਸੀ, ਜਿਸ ਨੇ ਕਥਿਤ ਤੌਰ 'ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ

12.8K ने देखा
22 दिन पहले