ShareChat
click to see wallet page

#👮‍♂️ਪੰਜਾਬ ਦੇ DIG ਭੁੱਲਰ ਨੂੰ CBI ਨੇ ਕੀਤਾ ਗ੍ਰਿਫ਼ਤਾਰ #🆕16 ਅਕਤੂਬਰ ਦੀਆਂ ਅਪਡੇਟਸ🗞 #👉 ਤਾਜ਼ਾ ਅਪਡੇਟਸ ⭐ #📹ਟ੍ਰੈਂਡਿੰਗ ਵੀਡੀਓ ਅਪਡੇਟ 🗞️ #📹 ਵਾਇਰਲ ਵੀਡੀਓ ਅਪਡੇਟਸ 📰 ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ 'ਤੇ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਗਿਆ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਵੱਲੋਂ ਉਨ੍ਹਾਂ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ। ਸੀਬੀਆਈ ਟੀਮ ਨੇ ਉਨ੍ਹਾਂ ਨੂੰ ਮੋਹਾਲੀ ਵਿੱਚ ਗ੍ਰਿਫ਼ਤਾਰ ਕੀਤਾ।

1.1K ने देखा
9 दिन पहले