ShareChat
click to see wallet page

ਗੁਰਦੁਆਰਾ ਸ਼੍ਰੀ ਜਾਮਨੀ ਸਾਹਿਬ, ਪਿੰਡ ਬਜੀਦਪੁਰ, ਜਿਲ੍ਹਾ ਫ਼ਿਰੋਜ਼ਪੁਰ ਵਿਚ ਸਥਿਤ ਹੈ ਪਾਵਨ ਪਵਿੱਤਰ ਅਸਥਾਨ । ਇਹ ਫਿਰੋਜ਼ਪੁਰ-ਲੁਧਿਆਣਾ ਰੋਡ ਤੇ ਸਥਿਤ ਹੈ, ਜੋ ਫਿਰੋਜ਼ਪੁਰ ਸ਼ਹਿਰ ਤੋਂ ਸਿਰਫ 8 ਕਿਲੋਮੀਟਰ ਦੂਰ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇੱਥੇ ਮੁਕਤਸਰ ਸਾਹਿਬ ਦੀ ਲੜਾਈ ਦੇ ਬਾਅਦ ਆਏ ਸਨ #guru #ਗੁਰੂਗੋਬਿੰਦਸਿੰਘਜੀ #gurugobind singhji #gurudwara #fan

575 ਨੇ ਵੇਖਿਆ
4 ਮਹੀਨੇ ਪਹਿਲਾਂ