ShareChat
click to see wallet page

#ਵਾਹਿਗੁਰੂ #ਧਾਰਮਿਕ ਸ਼ਬਦ #ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ ਪਦ ਅਰਥ: ਆਦਿ = ਮੁੱਢ ਤੋਂ। ਸਚੁ = ਹੋਂਦ ਵਾਲਾ। ਸ਼ਬਦ 'ਸਚੁ' ਸੰਸਕ੍ਰਿਤ ਦੇ 'ਸਤਯ' ਦਾ ਪ੍ਰਾਕ੍ਰਿਤ ਹੈ, ਜਿਸ ਦਾ ਧਾਤੂ 'ਅਸ' ਹੈ। 'ਅਸ' ਦਾ ਅਰਥ ਹੈ 'ਹੋਣਾ'। ਜੁਗਾਦਿ = ਜੁਗਾਂ ਦੇ ਮੁੱਢ ਤੋਂ। ਹੈ– ਭਾਵ, ਇਸ ਵੇਲੇ ਭੀ ਹੈ। ਨਾਨਕ = ਹੇ ਨਾਨਕ! ਹੋਸੀ = ਹੋਵੇਗਾ, ਰਹੇਗਾ।1। ਅਰਥ: ਹੇ ਨਾਨਕ! ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ। ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ।1। #🙏 ਸ਼ਬਦ ਕੀਰਤਨ

691 ਨੇ ਵੇਖਿਆ
5 ਮਹੀਨੇ ਪਹਿਲਾਂ